ਵਿਧਾਇਕ ਰੰਧਾਵਾ ਵੱਲੋਂ ‘ਪੱਗਾਂ’ ਬਾਰੇ ਇਤਰਾਜ਼ਯੋਗ ਬਿਆਨ ਦੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸਖ਼ਤ ਨਿੰਦਾ, ਕਰਨੈਲ ਸਿੰਘ ਪੀਰ ਮੁਹੰਮਦ ਨੇ ਤੁਰੰਤ ਕਾਰਵਾਈ ਦੀ ਮੰਗ ਕੀਤੀ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਸ੍ਰੀ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਾਮਜ਼ਦਗੀਆਂ ਦੌਰਾਨ ਦਿੱਤੇ ਗਏ ਅਤਿ-ਸ਼ਰਮਨਾਕ ਅਤੇ ਭੜਕਾਊ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ […]
