ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਮੀਟਿੰਗ 17 ਮਾਰਚ ਨੂੰ ਚੰਡੀਗੜ੍ਹ ‘ਚ, ਐਡਵੋਕੇਟ ਧਾਮੀ ਦੇ ਅਸਤੀਫੇ ‘ਤੇ ਹੋ ਸਕਦਾ ਹੈ ਵਿਚਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੀਟਿੰਗ 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਮਹੱਤਵਪੂਰਨ ਫੈਸਲਾ ਹੋ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਮੀਟਿੰਗ ਦੇ ਏਜੰਡੇ ਦੀ […]
