ਰਾਮ ਰਹੀਮ ਜਿਹੇ ਸੰਗੀਨ ਅਪਰਾਧੀ ਨੂੰ ਪੈਰੋਲ ਦੇ ਕੇ, ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ – ਸਰਕਾਰ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ […]
