ਪੰਜਾਬ ਸਰਕਾਰ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦਰਖਾਸਤ ਕੀਤੀ ਰੱਦ
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਦਰਖਾਸਤ ਪੰਜਾਬ ਸਰਕਾਰ ਨੇ ਰੱਦ ਕਰ ਦਿੱਤੀ ਹੈ ਜਿਸ ਕਾਰਨ ਹੁਣ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਭਾਗ ਨਹੀਂ ਲੈ ਸਕਣਗੇ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ਵਿੱਚ ਦਾਇਰ ਪਟੀਸ਼ਨ ’ਤੇ 21 ਨਵੰਬਰ ਨੂੰ ਸੁਣਵਾਈ ਦੌਰਾਨ ਪੰਜਾਬ ਸਰਕਾਰ […]
