ਤਾਜ਼ਾ ਖ਼ਬਰਾਂ, ਪੰਜਾਬ
May 08, 2026
65 views 2 secs 0

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਸੋਧੇ ਐਕਟ ’ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਦਿੱਤਾ ਸਮਾਂ

ਸ੍ਰੀ ਅੰਮ੍ਰਿਤਸਰ-ਪੰਜਾਬ ਸਰਕਾਰ ਵੱਲੋਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਿਮਤੀ ਤੋਂ ਬਗੈਰ ਪਾਸ ਕੀਤੇ ਜਾਣ ਸਬੰਧੀ ਅਤੇ ਇਸ ਕਾਨੂੰਨ ਉੱਤੇ ਸਿੱਖਾਂ ਵੱਲੋਂ ਪ੍ਰਗਟਾਏ ਜਾ ਰਹੇ ਖ਼ਦਸ਼ਿਆਂ ਤੇ ਇਤਰਾਜ਼ਾਂ ਬਾਰੇ ਵਿਚਾਰ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. […]

ਤਾਜ਼ਾ ਖ਼ਬਰਾਂ, ਪੰਜਾਬ
May 07, 2026
65 views 1 sec 0

ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹੀ ਉਨ੍ਹਾਂ ਨੇ ਜਥੇਦਾਰ […]

ਤਾਜ਼ਾ ਖ਼ਬਰਾਂ, ਪੰਜਾਬ
May 07, 2026
63 views 7 secs 0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਨੂੰ ਢਾਹ ਲਾਉਣ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ […]

ਤਾਜ਼ਾ ਖ਼ਬਰਾਂ, ਪੰਜਾਬ
May 07, 2026
62 views 3 secs 0

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ- ਸ. ਮੰਨਣ

ਕਿਹਾ; ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਵਿਰੁੱਧ ਅਪਮਾਨਜਨਕ ਸਮੱਗਰੀ ਨੂੰ ਪ੍ਰਸਾਰਿਤ ਨਾ ਕੀਤਾ ਜਾਵੇ ਅੰਮ੍ਰਿਤਸਰ-ਮਾਨਵਤਾ ਦੇ ਸਰਬਸਾਂਝੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਹਰਇੱਕ ਦਾ ਫਰਜ਼ ਹੈ। ਪਰਕਰਮਾਂ ਅੰਦਰ ਆਉਣ ਵਾਲੀਆਂ ਸੰਗਤਾਂ ਨਾਲ ਕੁਝ ਵਿਲੌਗਰ ਤੇ ਮੀਡੀਆ ਕਰਮੀਆਂ ਵੱਲੋਂ ਬਿਨਾਂ ਲੋੜ ਸਵਾਲ-ਜਵਾਬ ਕਰਨ […]

ਤਾਜ਼ਾ ਖ਼ਬਰਾਂ, ਪੰਜਾਬ
May 04, 2026
65 views 4 secs 0

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੱਦੇ ਜਾਣ ‘ਤੇ ਸਪੀਕਰ ਸੰਧਵਾਂ ਦਾ ਜਵਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੱਦੇ ਜਾਣ ‘ਤੇ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਮਹਾਨ, ਸਰਬਉੱਚ ਅਤੇ ਅਤਿਅੰਤ ਸਤਿਕਾਰਯੋਗ ਹਨ। ਅਸੀਂ ਸਮੇਂ-ਸਮੇਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਸੇਧ ਲੈਂਦੇ ਰਹਿੰਦੇ ਹਨ।” ਸੰਧਵਾ […]

ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ ਬੁੱਤ ਦੀ ਸਥਾਪਨਾ

ਧਾਤ ਦਾ ਬਣਿਆ ਵੱਡ-ਆਕਾਰੀ ਬੁੱਤ ਸੰਗਤ ਨੂੰ ਅਰਪਣ ਕੀਤਾ ਗਿਆ ਗ੍ਰੇਵਜੈਂਡ-18ਵੀਂ ਸਦੀ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਵਿਸ਼ਾਲ ਬੁੱਤ ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਸਥਾਪਿਤ ਕਰਨ ਦੀ ਰਸਮ ਅਦਾ ਕੀਤੀ ਗਈ। ਇਸ ਸਮੇਂ ਹਜ਼ਾਰਾਂ ਦੀ ਤਾਦਾਦ ਵਿੱਚ ਸਿੱਖ ਸੰਗਤ ਇਹਨਾਂ ਪਲਾਂ ਦੀ ਗਵਾਹ ਬਣੀ। ਮੁੱਖ ਦਰਬਾਰ ਸਾਹਿਬ ਵਿੱਚ […]

ਜਥੇਦਾਰ ਗੜਗੱਜ ਵੱਲੋਂ ਨਿਊਜ਼ੀਲੈਂਡ ਵਿੱਚ ਮੁਫ਼ਤ ਫੂਡ ਡ੍ਰਾਈਵ ਦੀ ਅਗਵਾਈ, 1000 ਤੋਂ ਵੱਧ ਭੋਜਨ ਕਿੱਟਾਂ ਵੰਡੀਆਂ; ਮਾਓਰੀ ਭਾਈਚਾਰੇ ਵੱਲੋਂ ਨਿੱਘਾ ਸੁਆਗਤ

ਔਕਲੈਂਡ/ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਅੱਜ ਕਰਵਾਏ ਗਏ ਮੁਫ਼ਤ ਫੂਡ ਡ੍ਰਾਈਵ ਮੌਕੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਅਰਦਾਸ ਕਰਕੇ ਮੁਫ਼ਤ ਭੋਜਨ […]

ਤਾਜ਼ਾ ਖ਼ਬਰਾਂ, ਪੰਜਾਬ
April 06, 2026
108 views 5 secs 0

ਬੇਅਦਬੀਆਂ ਸਬੰਧੀ ਕਾਨੂੰਨ ਬਾਰੇ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤੀ ਇਕੱਤਰਤਾ

ਸਰਕਾਰ ਦੁਆਰਾ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਸਬੰਧੀ ਮਤਾ ਪਾਸ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸਰਕਾਰ ਵੱਲੋਂ ਕਾਨੂੰਨ ਬਨਾਉਣ ਨੂੰ ਲੈ ਕੇ ਸੱਦੀ ਪੰਥਕ ਇਕੱਤਰਤਾ ’ਚ ਅੱਜ ਸਮੁੱਚੀਆਂ ਸਿੱਖ ਜਥੇਬੰਦੀਆਂ ਨੇ ਇਕਸੁਰ ਹੋ ਕੇ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ […]

ਤਾਜ਼ਾ ਖ਼ਬਰਾਂ, ਪੰਜਾਬ
April 05, 2026
104 views 1 sec 0

ਬੇਅਦਬੀਆਂ ਸਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਐਡਵੋਕੇਟ ਧਾਮੀ ਨੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਇਕੱਤਰਤਾ ‘ਚ ਪੁੱਜਣ ਦੀ ਕੀਤੀ ਅਪੀਲ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਭਲਕੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ […]

ਤਾਜ਼ਾ ਖ਼ਬਰਾਂ, ਪੰਜਾਬ
April 03, 2026
108 views 1 sec 0

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

ਐਡਵੋਕੇਟ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਸੌਂਪੇ ਵਜੀਫਾ ਰਾਸ਼ੀ ਦੇ ਚੈੱਕ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਜੀਫ਼ਾ ਰਾਸ਼ੀ ਦੇ […]