ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 21 ਨੂੰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਅੰਮ੍ਰਿਤਪਾਲ ਨੇ ਪਟੀਸ਼ਨ ਵਿਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਅਗਾਮੀ ਸਰਦ ਰੁੱਤ ਇਜਲਾਸ ਵਿਚ ਸ਼ਮੂਲੀਅਤ ਲਈ ਜੇਲ੍ਹ ’ਚੋਂ ਅਸਥਾਈ ਰਿਹਾਈ ਦੀ ਮੰਗ ਕੀਤੀ ਹੈ। ਡਿਵੀਜ਼ਨ ਬੈਂਚ ਨੇ ਪਟੀਸ਼ਨ […]
