ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸੇਵਾਵਾਂ ਬਿਲਕੁਲ ਪਾਰਦਰਸ਼ੀ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਲਗਾਏ ਇਲਜ਼ਾਮਾਂ ਦਾ ਕੀਤਾ ਖੰਡਨ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਿੱਖ ਸੰਸਥਾ ਖਿਲਾਫ ਕੀਤੇ ਜਾ ਰਹੇ ਝੂਠੇ ਪ੍ਰਾਪੇਗੰਡਾ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨਾਲ ਖੜ੍ਹਨ ਦੀ ਥਾਂ ਇਹ ਲੋਕ ਸਿਆਸੀ ਬਿਆਨਬਾਜ਼ੀ […]
