ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ “ਜਵੱਦੀ ਟਕਸਾਲ” ਵਲੋਂ ਮਹੀਨਾਵਾਰ ਸਮਾਗਮ ਕਰਵਾਇਆ
ਕੱਲ ਤੋਂ ਬਰਸੀ ਸਮਾਗਮ ਆਰੰਭ, 27ਨੂੰ ਹੋਵੇਗੀ ਸਮਾਪਤੀ, ਸੰਤ ਬਾਬਾ ਅਮੀਰ ਸਿੰਘ ਜੀ ਵਲੋਂ ਸਭਨਾਂ ਨੂੰ ਸਮੂਲੀਅਤ ਕਰਨ ਦੀ ਸਨਿਮਰ ਅਪੀਲ ਲੁਧਿਆਣਾ-ਪਰਮ ਸੰਤ ਬਾਬਾ ਸੁਚਾ ਸਿੰਘ ਜੀ ਵਲੋਂ ਸਿਰਜਿਤ “ਜਵੱਦੀ ਟਕਸਾਲ” ਵਲੋਂ ਅੱਜ ਮਹੀਨਾਵਾਰ ਸਮਾਗਮ ਦੀ ਆਰੰਭਤਾ “ਗੁਰ ਸਬਦ ਸੰਗੀਤ ਅਕੈਡਮੀ” ਜਵੱਦੀ ਟਕਸਾਲ ਦੇ ਹੋਣਹਾਰ ਵਿਿਦਆਰਥੀਆਂ ਵਲੋਂ ਬਾਰਹ ਮਾਹ ਤੁਖਰੀ ਦੀ ਪਾਵਨ ਪਉੜੀ “ਭਾਦਉ ਭਰਮਿ […]
ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ
20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਇਹ ਇਤਿਹਾਸਕ ਨਗਰ ਕੀਰਤਨ- ਐਡਵੋਕੇਟ ਧਾਮੀ ਸ੍ਰੀ ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ […]
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਹਰ ਪਿੰਡ ਤੇ ਸ਼ਹਿਰ ਦਾ ਕੀਤਾ ਜਾਵੇਗਾ ਵਿਕਾਸ – ਈਟੀਓ
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਮੌਕੇ ਅੰਮ੍ਰਿਤਸਰ ਸਮੇਤ ਚਾਰ ਸ਼ਹਿਰਾਂ ਵਿੱਚ ਹੋਣਗੇ ਵੱਡੇ ਸਮਾਗਮ – ਸੌਂਦ ਸੇਵਾ ਅਤੇ ਸ਼ਰਧਾ ਦਾ ਮਹਾਂ-ਸੰਗਮ: ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਦਾ ਹੋਵੇਗਾ ਆਗਾਜ਼- ਦੀਪਕ ਬਾਲੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਤਰੁਣਪ੍ਰੀਤ ਸਿੰਘ ਸੌਂਦ, ਦੀਪਕ ਬਾਲੀ, ਸੈਰ ਸਪਾਟਾ ਵਿਭਾਗ […]
ਏਆਈ ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਪ੍ਰਗਟਾਇਆ ਇਤਰਾਜ਼ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਟੂਲਸ ਨਾਲ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਨੋਟਿਸ ਲੈਂਦਿਆਂ ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਇਤਰਾਜ਼ ਪ੍ਰਗਟ ਕੀਤਾ ਹੈ। ਜਿਨ੍ਹਾਂ ਏਆਈ ਪਲੇਟਫਾਰਮਾਂ […]
ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋ ਐਨ ਡੀ ਏ ਸਕਰੀਨਿੰਗ ਟੈਸਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧਕ ਅਧੀਨ ਚੱਲ ਰਹੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ (ਪਟਿਆਲਾ) ਵਲੋਂ ਆਪਣੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਿਹਰਾ ਬਣਾਉਣ ਅਤੇ ਉਨ੍ਹਾਂ ਵਿੱਚ ਦੇਸ਼ ਭਗਤੀ, ਨੈਤਿਕ ਮੁੱਲ ਅਤੇ ਸੇਵਾ ਭਾਵ ਮਨ ਵਿਚ ਵਧਾਉਣ ਲਈ ‘ਐਨ.ਡੀ.ਏ. ਸੈੱਲ’ ਸਥਾਪਤ ਕੀਤਾ ਗਿਆ ਹੈ। ਇਹ ਸੈੱਲ ਖਾਸ ਕਰਕੇ ਉਸ ਉਦੇਸ਼ […]
ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਯੂਨੀਵਰਸਿਟੀ ਵਿਖੇ ਨੌਵੇਂ ਪਾਤਸ਼ਾਹ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਨੂੰ ਪ੍ਰਵਾਨਗੀ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਮਰੀਜ਼ਾਂ ਤੇ ਲੋੜਵੰਦਾਂ ਲਈ ਭੇਜੇਗੀ ਲੰਗਰ- ਐਡਵੋਕੇਟ ਧਾਮੀ ਸ੍ਰੀ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ […]
