ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਰਾਸਤ ਧਰਮ ਤੋਂ ਪਰ੍ਹੇ ਹੈ: ਮੁੱਖ ਮੰਤਰੀ ਗੁਪਤਾ
ਨਵੀਂ ਦਿੱਲੀ : ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਮਨੁੱਖੀ ਇਤਿਹਾਸ ’ਚ ਹਿੰਮਤ ਅਤੇ ਸੱਚੇ ਹੋਣ ਦਾ ਸਦੀਵੀ ਪ੍ਰਤੀਕ ਹੈ। ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ’ਚ ਬੋਲਦਿਆਂ ਗੁਪਤਾ ਨੇ ਸਦਨ ਨੂੰ ਦਸਿਆ […]
