ਜਥੇਦਾਰ ਗੜਗੱਜ ਵੱਲੋਂ ਨਿਊਜ਼ੀਲੈਂਡ ਵਿੱਚ ਮੁਫ਼ਤ ਫੂਡ ਡ੍ਰਾਈਵ ਦੀ ਅਗਵਾਈ, 1000 ਤੋਂ ਵੱਧ ਭੋਜਨ ਕਿੱਟਾਂ ਵੰਡੀਆਂ; ਮਾਓਰੀ ਭਾਈਚਾਰੇ ਵੱਲੋਂ ਨਿੱਘਾ ਸੁਆਗਤ

ਔਕਲੈਂਡ/ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਅੱਜ ਕਰਵਾਏ ਗਏ ਮੁਫ਼ਤ ਫੂਡ ਡ੍ਰਾਈਵ ਮੌਕੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਅਰਦਾਸ ਕਰਕੇ ਮੁਫ਼ਤ ਭੋਜਨ […]

ਤਾਜ਼ਾ ਖ਼ਬਰਾਂ, ਪੰਜਾਬ
April 06, 2026
12 views 5 secs 0

ਬੇਅਦਬੀਆਂ ਸਬੰਧੀ ਕਾਨੂੰਨ ਬਾਰੇ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤੀ ਇਕੱਤਰਤਾ

ਸਰਕਾਰ ਦੁਆਰਾ ਕਾਨੂੰਨ ਬਨਾਉਣ ਤੋਂ ਪਹਿਲਾਂ ਪੰਥਕ ਵਿਚਾਰਾਂ ਦੀ ਤਰਜ਼ਮਾਨੀ ਨੂੰ ਯਕੀਨੀ ਬਨਾਉਣ ਸਬੰਧੀ ਮਤਾ ਪਾਸ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸਰਕਾਰ ਵੱਲੋਂ ਕਾਨੂੰਨ ਬਨਾਉਣ ਨੂੰ ਲੈ ਕੇ ਸੱਦੀ ਪੰਥਕ ਇਕੱਤਰਤਾ ’ਚ ਅੱਜ ਸਮੁੱਚੀਆਂ ਸਿੱਖ ਜਥੇਬੰਦੀਆਂ ਨੇ ਇਕਸੁਰ ਹੋ ਕੇ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ […]

ਤਾਜ਼ਾ ਖ਼ਬਰਾਂ, ਪੰਜਾਬ
April 05, 2026
11 views 1 sec 0

ਬੇਅਦਬੀਆਂ ਸਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਐਡਵੋਕੇਟ ਧਾਮੀ ਨੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਇਕੱਤਰਤਾ ‘ਚ ਪੁੱਜਣ ਦੀ ਕੀਤੀ ਅਪੀਲ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਭਲਕੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ […]

ਤਾਜ਼ਾ ਖ਼ਬਰਾਂ, ਪੰਜਾਬ
April 03, 2026
14 views 1 sec 0

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜੀਫੇ ਜਾਰੀ

ਐਡਵੋਕੇਟ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਸੌਂਪੇ ਵਜੀਫਾ ਰਾਸ਼ੀ ਦੇ ਚੈੱਕ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਜੀਫ਼ਾ ਰਾਸ਼ੀ ਦੇ […]

ਤਾਜ਼ਾ ਖ਼ਬਰਾਂ, ਪੰਜਾਬ
March 28, 2026
19 views 12 secs 0

ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਉਚ ਪੱਧਰੀ ਕਮੇਟੀ ਦੀ ਹੋਈ ਇਕੱਤਰਤਾ

ਕਿਹਾ; ਸ਼੍ਰੋਮਣੀ ਕਮੇਟੀ ਵੱਲੋਂ ਮੰਗੀ ਗਈ ਜਾਣਕਾਰੀ ਨਾ ਦੇਣਾ ਸਰਕਾਰ ਦੀ ਮਨਸ਼ਾ ’ਤੇ ਸਵਾਲ ਅੰਮ੍ਰਿਤਸਰ-ਪੰਜਾਬ ਸਰਕਾਰ ਵੱਲੋਂ ਪ੍ਰਸਾਵਿਤ “ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025” ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਰਧਾਰਤ ਪੰਦਰਾਂ ਮੈਂਬਰੀ ਉੱਚ ਪੱਧਰੀ ਸਬ-ਕਮੇਟੀ ਦੀ ਚੰਡੀਗੜ੍ਹ ਸਥਿਤ ਸਬ ਆਫਿਸ ਵਿਖੇ ਇਕੱਤਰਤਾ ਹੋਈ ਜਿਸ ਵਿੱਚ ਰਿਟਾਇਰਡ ਜਸਟਿਸ ਸ. ਮੋਹਿੰਦਰ […]

ਤਾਜ਼ਾ ਖ਼ਬਰਾਂ, ਪੰਜਾਬ
March 11, 2026
35 views 2 secs 0

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਯੂਪੀਐਸਸੀ ਦੀ ਵਕਾਰੀ ਪ੍ਰੀਖਿਆ ਪਾਸ ਕਰਨ ਵਾਲੀ ਰਸਨੀਤ ਕੌਰ ਕੰਬੋਜ ਨੂੰ ਵਧਾਈ ਦੇਣ ਪੁੱਜੇ

-ਰਸਨੀਤ ਕੌਰ ਵੱਲੋਂ 22 ਸਾਲ ਦੀ ਉਮਰ ‘ਚ ਪਹਿਲੀ ਵਾਰ ਹੀ ਆਲ ਇੰਡੀਆ ਰੈਂਕ 51ਵਾਂ ਪ੍ਰਾਪਤ ਕਰਨਾ; ਪੰਜਾਬ ਲਈ ਮਾਣ ਵਾਲੀ ਪ੍ਰਾਪਤੀ- ਖੁੱਡੀਆਂ -ਵਿਧਾਇਕ ਗੁਰਲਾਲ ਘਨੌਰ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਵੀ ਰਸਨੀਤ ਕੌਰ ਨੂੰ ਕੀਤਾ ਸਨਮਾਨਿਤ ਰਾਜਪੁਰਾ, ਪਟਿਆਲਾ-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਗਲਵਾਰ ਸ਼ਾਮ […]

ਤਾਜ਼ਾ ਖ਼ਬਰਾਂ, ਪੰਜਾਬ
March 09, 2026
35 views 0 secs 0

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਦੇ ਜੀਵਨ ਦਾ ਅਹਿਮ ਅੰਗ ਹੈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ੋਰ ਦਾ ਪ੍ਰਯੋਗ ਕਰਦਿਆਂ ਵਿਦਿਆਰਥੀਆਂ […]

ਤਾਜ਼ਾ ਖ਼ਬਰਾਂ, ਪੰਜਾਬ
March 06, 2026
36 views 3 secs 0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਅਮਰਜੀਤ ਸਿੰਘ ਤੇ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਬਰਮਿੰਘਮ ਸਮੇਤ ਪ੍ਰਮੁੱਖ ਸ਼ਖ਼ਸੀਅਤ ਰਹੀਆਂ ਹਾਜ਼ਰ ਅੰਮ੍ਰਿਤਸਰ,-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ […]

ਤਾਜ਼ਾ ਖ਼ਬਰਾਂ, ਪੰਜਾਬ
March 06, 2026
39 views 3 secs 0

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ ਇਤਿਹਾਸ ਨੂੰ ਦੇਖਣ ਦੇ ਹੋਰ ਪੱਖ’ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ ਇਤਿਹਾਸ ਨੂੰ ਦੇਖਣ ਦੇ ਹੋਰ ਪੱਖ’ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਗੁਰੂ ਨਾਨਕ ਦੇਵ ਯੂਨਵਿਰਸਿਟੀ ਵਿਖੇ ਜਲਿਆਂਵਾਲਾ ਬਾਗ ਭਾਸ਼ਣ ਲੜੀ ਦੀ ਸ਼ੁਰੂਆਤ ਅੰਮ੍ਰਿਤਸਰ-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਪਹਿਲ ‘ਤੇ ਜਲਿਆਂਵਾਲਾ ਬਾਗ ਚੇਅਰ ਵੱਲੋਂ ਜਲਿਆਂਵਾਲਾ ਬਾਗ ਭਾਸ਼ਣ ਲੜੀ ਦੀ ਸ਼ੁਰੂਆਤ ਕੀਤੀ ਗਈ ਹੈ। […]