ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ
20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਇਹ ਇਤਿਹਾਸਕ ਨਗਰ ਕੀਰਤਨ- ਐਡਵੋਕੇਟ ਧਾਮੀ ਸ੍ਰੀ ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ […]
