ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਬਾਰੇ ਕੁਝ ਆਦੇਸ਼ ਜਾਰੀ ਕਰਨ ਤੋਂ ਬਾਅਦ ਸਿੱਖ ਪੰਥ ਦੇ ਦੋ ਮਹਾਨ ਤਖਤਾਂ ਦੇ ਪ੍ਰਬੰਧਕਾਂ ਵਿਚਕਾਰ ਮੌਜੂਦਾ ਤਣਾਅ ਵਾਲੇ ਹਾਲਾਤ ਬਣਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੀ ਚਿੰਤਾ ਪ੍ਰਗਟ ਕੀਤੀ […]
