ਕੇਂਦਰੀ ਪ੍ਰੀਖਿਆ ਬੋਰਡ ਨੇ ਸੋਧਿਆ ਫੈਸਲਾ, ਬੋਰਡ ਪ੍ਰੀਖਿਆਵਾਂ ਵਿੱਚ ਮੁੱਖ ਵਿਸ਼ਿਆਂ ਵਿਚ ਰਹੇਗਾ ਪੰਜਾਬੀ ਵਿਸ਼ਾ
CBSE ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦੇ ਫੈਸਲੇ ‘ਤੇ ਪੰਜਾਬ ਸਰਕਾਰ ਨੇ ਤੁਰੰਤ ਆਪਣਾ ਵਿਰੋਧ ਦਰਜ ਕਰਵਾਇਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਇਸ ਗੰਭੀਰ ਮਾਮਲੇ ਵਿੱਚ ਤੁਰੰਤ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬੀ […]
ਦੀਵਾਨ ਟੋਡਰ ਮੱਲ ਜੀ ਦੀ “ਜਹਾਜ਼ ਹਵੇਲੀ” ਦੀ ਪੁਰਾਤਨ ਦਿੱਖ ਮੁੜ ਬਹਾਲ ਕੀਤੀ ਜਾਵੇਗੀ
ਪੰਜਾਬ ਦੀ ਇਤਿਹਾਸਕ ਵਿਰਾਸਤ ਸਾਡੇ ਇਤਿਹਾਸ ਦੀ ਵਾਰ ਹੈ ਜੋ ਸਾਡੇ ਵੱਡੇ ਵਡੇਰਿਆਂ ਦੀਆਂ ਕੁਰਬਾਨੀਆਂ ਨੂੰ ਅਗਲੀਆਂ ਸਦੀਆਂ ਤੱਕ ਸੰਭਾਲਦੀ ਹੈ । ਇਸੇ ਤਹਿਤ, ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਦੀਵਾਨ ਟੋਡਰ ਮੱਲ ਜੀ ਦੇ ਇਤਿਹਾਸਕ ਨਿਵਾਸ “ਜਹਾਜ਼ ਹਵੇਲੀ” ਦੀ ਪੁਰਾਣੀ ਦਿੱਖ ਮੁੜ ਬਹਾਲ ਕੀਤੀ ਜਾਵੇਗੀ। ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਿੱਖ ਵਿਰਾਸਤ ਦੀ […]