ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਵਿਰੁੱਧ ਪਾਸ ਕੀਤਾ ਮਤਾ ਗੈਰ-ਸਿਧਾਂਤਕ: ਜਾਂਚ ਕਮੇਟੀ
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਚੱਲ ਰਹੇ ਮਾਮਲੇ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮਾਮਲਾ ਸੁਲਝਾਉਣ ਲਈ ਗਠਿਤ ਕਮੇਟੀ ਮੈਂਬਰ ਸ੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸ. ਗੁਰਬਚਨ ਸਿੰਘ ਕਰਮੂਵਾਲਾ ਨੇ ਬੀਤੇ ਕੱਲ੍ਹ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ […]
