ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਦੇਸ਼ਾਂ ਵਿਚਕਾਰ ਕ੍ਰਿਕਟ ਖੇਡਿਆ […]