ਸਿੱਖ ਨੌਜਵਾਨਾਂ ਦਾ ਝੂਠਾ ਪੁਲੀਸ ਮੁਕਾਬਲਾ: 32 ਸਾਲਾਂ ਬਾਅਦ ਮੁਲਜ਼ਮ ਸਾਬਕਾ ਐੱਸਐੱਚਓ ਤੇ ਥਾਣੇਦਾਰ ਨੂੰ ਉਮਰ ਕੈਦ
ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਮਾਮਲੇ ਵਿੱਚ ਮਜੀਠਾ ਥਾਣੇ ਦੇ ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ ਅਤੇ ਏਐੱਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 1992 ਦਾ ਹੈ, ਜਦ ਅੰਮ੍ਰਿਤਸਰ ਦੇ ਨੌਜਵਾਨ ਬਲਦੇਵ ਸਿੰਘ ਦੇਬਾ (ਬਾਸਰਕੇ ਭੈਣੀ) ਅਤੇ ਲਖਵਿੰਦਰ ਸਿੰਘ (ਸੁਲਤਾਨਵਿੰਡ) […]
ਪੰਜਾਬ ‘ਚ ਅਪਰਾਧ ਤੇ ਨਸ਼ਿਆਂ ‘ਤੇ ਨਕੇਲ – ਮੁੱਖ ਮੰਤਰੀ ਮਾਨ ਨੇ ਪੁਲੀਸ ਨੂੰ ਦਿੱਤੇ ਸਖ਼ਤ ਹੁਕਮ
ਪੰਜਾਬ ਵਿਚ ਵੱਧ ਰਹੇ ਅਪਰਾਧ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲੀਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨਾਲ ਚੰਡੀਗੜ੍ਹ ਵਿਖੇ ਹੋਈ ਇੱਕ ਖ਼ਾਸ ਮੀਟਿੰਗ ਦੌਰਾਨ ਇਹ ਸਪਸ਼ਟ ਕਰ ਦਿੱਤਾ ਕਿ ਕਿਸੇ ਵੀ ਇਲਾਕੇ ਵਿੱਚ ਵਾਪਰਣ ਵਾਲੀ ਵੱਡੀ ਵਾਰਦਾਤ ਲਈ ਉਥਲੇ ਪੁਲੀਸ ਅਧਿਕਾਰੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਲਈ ਨਵੀਂ […]
ਖੇਤੀ ਮੰਡੀਕਰਨ ਨੀਤੀ ਦੇ ਵਿਰੋਧ ਵਿਚ 5 ਮਾਰਚ ਤੋਂ ਚੰਡੀਗੜ੍ਹ ‘ਚ ਕਿਸਾਨਾਂ ਦਾ ਪੱਕਾ ਮੋਰਚਾ
ਪੰਜਾਬ ਦੇ ਕਿਸਾਨ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣਗੇ। ਇਹ ਫ਼ੈਸਲਾ ਮੁਹਾਲੀ ਦੇ ਸੈਕਟਰ 65 ਵਿੱਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਅਤੇ ਹੋਰ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਕਿਸਾਨ ਯੂਨੀਅਨ (ਮਾਨਸਾ) ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ (ਤੋਤੇਵਾਲ) […]
13 ਫਰਵਰੀ ਨੂੰ ਸ਼ੰਭੂ ਬਾਰਡਰ ‘ਤੇ ਹੋਵੇਗੀ ਮਹਾਂਪੰਚਾਇਤ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਬਿਆਨ
13 ਫਰਵਰੀ ਨੂੰ ਸ਼ੰਭੂ ਬਾਰਡਰ ‘ਤੇ ਇੱਕ ਮਹਾਂਪੰਚਾਇਤ ਦਾ ਸੱਦਾ ਦਿੱਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਸੰਗਠਨਾਂ ਦੇ ਆਗੂਆਂ ਦੀ ਹਾਜ਼ਰੀ ਦੀ ਉਮੀਦ ਹੈ। ਇਸ ਮਹਾਂਪੰਚਾਇਤ ਦਾ ਮੁੱਖ ਉਦੇਸ਼ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਅਤੇ ਖੇਤੀਬਾੜੀ ਦੇ ਗੰਭੀਰ ਮੁੱਦਿਆਂ ਉੱਤੇ ਚਰਚਾ ਕਰਨਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਸੰਬੰਧ […]