ਪੰਜਾਬ
June 16, 2025
370 views 0 secs 0

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ […]

ਪੰਜਾਬ, ਤਾਜ਼ਾ ਖ਼ਬਰਾਂ
June 16, 2025
340 views 0 secs 0

ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ […]

ਪੰਜਾਬ, ਤਾਜ਼ਾ ਖ਼ਬਰਾਂ
June 13, 2025
271 views 1 sec 0

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। […]

ਪੰਜਾਬ, ਤਾਜ਼ਾ ਖ਼ਬਰਾਂ
June 12, 2025
272 views 2 secs 0

ਅੰਤ੍ਰਿੰਗ ਕਮੇਟੀ ਨੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਪੱਧਰ ’ਤੇ ਮਨਾਉਣ ਦਾ ਕੀਤਾ ਫੈਸਲਾ

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੰਮ੍ਰਿਤਸਰ, 12 ਜੂਨ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਆ ਰਹੇ […]

ਪੰਜਾਬ, ਪੰਥਕ ਮਸਲੇ
June 02, 2025
308 views 0 secs 0

ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ […]

ਤਾਜ਼ਾ ਖ਼ਬਰਾਂ, ਪੰਜਾਬ
May 30, 2025
323 views 2 secs 0

ਅਮਰੀਕਾ ਵਿੱਚ ਬਣੇਗੀ ਯੂਨੀਵਰਸਿਟੀ ਆਫ ਖਾਲਸਾ! ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੋਣਗੇ ਵਾਈਸ ਚਾਂਸਲਰ

ਵਿਦੇਸ਼ਾਂ ਵਿੱਚ ਸਿੱਖੀ ਦੇ ਪ੍ਰਚਾਰ ਨੂੰ ਹੋਰ ਤੇਜ਼ ਕਰਨ ਦੇ ਲਈ ਲਗਾਤਾਰ ਹੀ ਸਿੱਖ ਸੰਸਥਾਵਾਂ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ‘ਤੇ ਚਲਦੇ ਕੈਲੀਫੋਰਨੀਆ ਦੀ ਇੱਕ ਜਥੇਬੰਦੀ ਵੱਲੋਂ ਵਿਦੇਸ਼ ਵਿੱਚ ਸਿੱਖੀ ਦਾ ਪ੍ਰਚਾਰ ਤੇਜ਼ ਕਰਨ ਲਈ ਇੱਕ ਪਹਿਲ ਕਦਮੀ ਕੀਤੀ ਜਾ ਰਹੀ ਹੈ। ਅਮਰੀਕਾ ਵਿੱਚ ਯੂਨੀਵਰਸਿਟੀ ਆਫ ਖਾਲਸਾ ਖੋਲ੍ਹਣ ਬਾਰੇ ਜਥੇਬੰਦੀ ਵੱਲੋਂ […]

ਪੰਜਾਬ
May 28, 2025
385 views 12 secs 0

੩੦ ਮਈ ਨੂੰ ਸ਼ਹੀਦੀ ਗੁਰਪੁਰਬ ‘ਤੇ ਵਿਸ਼ੇਸ਼: ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਪ੍ਰਭਾਵ

ਕਹਿੰਦੇ ਹਨ ਖ਼ੂਨ ਨੂੰ ਵਿਆਜ ਬਹੁਤ ਲੱਗਿਆ ਕਰਦਾ ਹੈ। ਸ਼ਹੀਦ ਦੀ ਮੌਤ ਕਦੀ ਅੰਞਾਈਂ ਨਹੀਂ ਜਾਂਦੀ। ਸ਼ਹਾਦਤ ਦੇ ਪ੍ਰਭਾਵ ਵੀ ਬਹੁਤ ਦੂਰ-ਰਸ ਹਨ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਪੰਜਾਬ ਦੀ ਤਾਰੀਖ਼ ਉੱਤੇ ਇਕ ਨਾ ਮਿਟਣ ਵਾਲਾ ਅਸਰ ਛੱਡਿਆ ਹੈ। ਇਤਿਹਾਸ ਵਿਚ ਕਈ ਨਵੇਂ ਕਾਂਡ ਦਾ ਵਾਧਾ ਹੋਇਆ ਹੈ। ਇਹੀ ਕਾਰਨ ਲੱਗਦਾ ਹੈ ਕਿ […]

ਪੰਜਾਬ, ਤਾਜ਼ਾ ਖ਼ਬਰਾਂ
May 28, 2025
327 views 1 sec 0

ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ‘ਤੇ ਰਾਜਨੀਤਿਕ ਅਤੇ ਧਾਰਮਿਕ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਕਰੀਬ 5 ਵਜੇ ਆਖ਼ਰੀ ਸਾਹ ਲਏ ਹਨ।ਢੀਂਡਸਾ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੰਗਰੂਰ ਜ਼ਿਲ੍ਹੇ ਵਿੱਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਹੋਵੇਗਾ। ਸੁਖਦੇਵ ਸਿੰਘ ਢੀਂਡਸਾ […]

ਪੰਜਾਬ
May 28, 2025
282 views 1 sec 0

ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਵਿਰੁੱਧ ਪਾਸ ਕੀਤਾ ਮਤਾ ਗੈਰ-ਸਿਧਾਂਤਕ: ਜਾਂਚ ਕਮੇਟੀ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਚੱਲ ਰਹੇ ਮਾਮਲੇ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮਾਮਲਾ ਸੁਲਝਾਉਣ ਲਈ ਗਠਿਤ ਕਮੇਟੀ ਮੈਂਬਰ ਸ੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸ. ਗੁਰਬਚਨ ਸਿੰਘ ਕਰਮੂਵਾਲਾ ਨੇ ਬੀਤੇ ਕੱਲ੍ਹ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ […]

ਪੰਜਾਬ, ਤਾਜ਼ਾ ਖ਼ਬਰਾਂ
May 28, 2025
325 views 0 secs 0

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਹਾਈਕੋਰਟ ਪਹੁੰਚੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਪੁਲਿਸ ਹਿਰਾਸਤ ਵਿਚ ਤਸ਼ੱਦਤ ਅਤੇ ਸ਼ਹੀਦ ਕਰਨ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸਾਹਿਬ ਦੇ ਪਰਿਵਾਰ ਦੇ ਸਹਿਯੋਗ ਨਾਲ ਪਰਚਾ ਦਰਜ ਕਰਨ ਲਈ 14 ਜਨਵਰੀ 2024 ਨੂੰ ਇੱਕ ਅਰਜੀ ਦਿੱਤੀ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]