ਨੌਵੇਂ ਪਾਤਸ਼ਾਹ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਯਾਦਗਾਰ ਵਜੋਂ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੰਪਲੈਕਸ’ ਦਾ ਰੱਖਿਆ ਨੀਂਹ ਪੱਥਰ
ਸ੍ਰੀ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਦੇ ਸਥਾਨ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਯਾਦਗਾਰੀ ਕੰਪਲੈਕਸ ਦਾ ਅੱਜ ਅਰਦਾਸ ਮਗਰੋਂ ਨੀਂਹ ਪੱਥਰ ਰੱਖਿਆ ਗਿਆ।ਮੁੱਢਲੇ ਤੌਰ ਇਥੇ ਚਾਰ ਬਲਾਕਾਂ ਦੇ […]
