ਤਾਜ਼ਾ ਖ਼ਬਰਾਂ, ਪੰਜਾਬ
February 21, 2025
227 views 1 sec 0

ਡੱਲੇਵਾਲ ਨੇ ਕਿਸਾਨ ਹੱਕਾਂ ਦੀ ਰੱਖਿਆ ਅਤੇ ਭਵਿੱਖ ਦੀ ਸੁਰੱਖਿਆ ਲਈ ਇਕੱਠੇ ਹੋਣ ਦੀ ਕੀਤੀ ਅਪੀਲ

ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਨਰਮ ਰੁਖ ਦਿਖਾਉਂਦੇ ਹੋਏ ਕਿਸਾਨਾਂ ਵਿੱਚ ਏਕਤਾ ਦੀ ਮਹੱਤਤਾ ਉਤਸ਼ਾਹਤ ਕੀਤੀ।   ਢਾਬੀ ਗੁੱਜਰਾਂ ਬਾਰਡਰ ‘ਤੇ 89 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਡੱਲੇਵਾਲ ਸਾਹਿਬ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਏਕਤਾ ਲਈ ਯਤਨ ਕੀਤਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਨੇ ਇੱਕਜੁੱਟ ਹੋ […]

ਤਾਜ਼ਾ ਖ਼ਬਰਾਂ, ਪੰਜਾਬ
February 20, 2025
244 views 0 secs 0

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨੌਜਵਾਨਾਂ ਨੂੰ ਪੰਥਕ ਸਿਆਸਤ ਵਿਚ ਅੱਗੇ ਆਉਣ ਲਈ ਪ੍ਰੇਰਿਆ

ਸਾਬਕਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਪੰਥਕ ਸਿਆਸਤ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਨੂੰ ਦੁਬਾਰਾ ਇੱਕ ਖੁਸ਼ਹਾਲ ਤੇ ਵਿਵਸਥਿਤ ਰਾਜ ਬਣਾਉਣਾ ਹੈ, ਤਾਂ ਨੌਜਵਾਨਾਂ ਨੂੰ ਅੱਗੇ ਆਉਣਾ ਪਵੇਗਾ। ਉਹ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਦੀ ਕੋਸ਼ਿਸ਼ਾਂ ਸਦਕਾ ਗੁਰਦੁਆਰਾ ਸਾਹਿਬ […]

ਤਾਜ਼ਾ ਖ਼ਬਰਾਂ, ਪੰਜਾਬ
February 20, 2025
266 views 3 secs 0

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗ਼ੈਰਕਾਨੂੰਨੀ ਰੇਤ ਖਨਨ ‘ਤੇ ਜਤਾਈ ਗੰਭੀਰ ਚਿੰਤਾ, ਆਪ ਸਰਕਾਰ ਦੀ ਨਾਕਾਮੀ ਮੁੜ ਹੋਈ ਉਜਾਗਰ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੋਗਾ ਦੇ ਵਸਨੀਕ ਦੀ ਗ੍ਰਿਫ਼ਤਾਰੀ ਨਾਲ ਜੁੜੀ ਰਿਪੋਰਟ ‘ਤੇ ਗੰਭੀਰ ਚਿੰਤਾ ਜਤਾਈ ਹੈ, ਜਿਸ ਨੇ ਗ਼ੈਰਕਾਨੂੰਨੀ ਰੇਤ ਖਨਨ (ਮਾਈਨਿੰਗ) ਰਾਹੀਂ ਰੋਜ਼ਾਨਾ 1.5 ਤੋਂ 2 ਲੱਖ ਰੁਪਏ ਕਮਾਉਣ ਦੀ ਗੱਲ ਕਬੂਲੀ। ਜਸਟਿਸ ਸੰਦੀਪ ਮੌਦਗਿਲ ਨੇ ਕੇਸ ਦੀ ਸੁਣਵਾਈ ਦੌਰਾਨ ਸਰਕਾਰ ਦੀ ਅਲੋਚਨਾ ਕਰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਗ਼ੈਰ-ਕਾਨੂੰਨੀ ਖਨਨ […]

ਤਾਜ਼ਾ ਖ਼ਬਰਾਂ, ਪੰਜਾਬ
February 20, 2025
348 views 2 secs 0

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ ੫੫੭ ਕੈਲੰਡਰ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਾਨਕਸ਼ਾਹੀ ਸੰਮਤ 557 (ਸੰਨ 2025-26) ਦਾ ਕੈਲੰਡਰ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 […]

ਤਾਜ਼ਾ ਖ਼ਬਰਾਂ, ਦੇਸ਼, ਪੰਜਾਬ
February 20, 2025
257 views 1 sec 0

22 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਛੇਵੀਂ ਗੱਲਬਾਤ, ਡੱਲੇਵਾਲ ਅੱਜ ਕਰਨਗੇ ਵੱਡਾ ਐਲਾਨ

ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਛੇਵੀਂ ਮੁਲਾਕਾਤ 22 ਫਰਵਰੀ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਕੇਂਦਰ ਵੱਲੋਂ ਮੀਟਿੰਗ ਬਾਰੇ ਇੱਕ ਅਧਿਕਾਰਤ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ- ਹੜਤਾਲ 87ਵੇਂ ਦਿਨ ਵਿੱਚ ਦਾਖਲ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਗੰਭੀਰ ਤਰੀਕੇ […]

ਤਾਜ਼ਾ ਖ਼ਬਰਾਂ, ਪੰਜਾਬ
February 19, 2025
358 views 1 sec 0

ਭਾਈ ਅੰਮ੍ਰਿਤਪਾਲ ਸਿੰਘ ਨੇ ਸੰਸਦ ਵਿਚ ਆਪਣੇ ਹਲਕੇ ਦੀ ਆਵਾਜ਼ ਉਠਾਉਣ ਲਈ ਹਾਈ ਕੋਰਟ ਨੂੰ ਕੀਤੀ ਅਪੀਲ

ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਬਜਟ ਇਜਲਾਸ ਵਿੱਚ ਹਿੱਸਾ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਦਾਲਤ ਪਾਸੋਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹੋਰ ਸੰਬੰਧਤ ਧਿਰਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ ਦਰਸਾਇਆ ਕਿ ਸੰਸਦ ਵਿੱਚ ਹਾਜ਼ਰ […]

ਤਾਜ਼ਾ ਖ਼ਬਰਾਂ, ਪੰਜਾਬ
February 19, 2025
372 views 0 secs 0

ਚਰਨ ਗੰਗਾ ਸਟੇਡੀਅਮ ਦੀ ਵਿਵਸਥਾ ਤੇ ਸਾਫ਼-ਸਫ਼ਾਈ ਲਾਜ਼ਮੀ, ਹੋਲਾ ਮਹੱਲਾ ਲਈ ਵਿਸ਼ੇਸ਼ ਇੰਤਜ਼ਾਮ ਹੋਣ: ਜਥੇਦਾਰ ਬਾਬਾ ਬਲਬੀਰ ਸਿੰਘ

ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸਿੱਖਾਂ ਦੇ ਕੌਮੀ ਤਿਉਹਾਰ ਹੋਲਾ ਮਹੱਲੇ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਰਨ ਗੰਗਾ ਸਟੇਡੀਅਮ ਦਾ ਦੌਰਾ ਕਰਨ ਪੁੱਜੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਿਹੰਗ ਸਿੰਘ ਫੌਜਾਂ ਤੋਂ ਬਿਨਾਂ ਕਿਸੇ ਹੋਰ ਨੂੰ ਇਸ ਇਤਿਹਾਸਕ ਸਟੇਡੀਅਮ ਵਿੱਚ ਹੋਰ ਕਿਸਮ ਦੀ ਖੇਡ ਖੇਡਣ ਦੀ ਇਜਾਜ਼ਤ ਨਾ ਦਿੱਤੀ […]

ਸਾਬਕਾ ਪ੍ਰਧਾਨ ਬਡੂੰਗਰ ਵੱਲੋਂ ਸੱਤ ਮੈਂਬਰੀ ਕਮੇਟੀ ਤੋਂ ਅਸਤੀਫ਼ਾ, ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਨੇ ਜਤਾਈ ਨਿਰਾਸ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਨਿਗਰਾਨੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ। ਇਸ ਤੋਂ ਪਹਿਲਾਂ, SGPC ਦੇ ਮੌਜੂਦਾ ਪ੍ਰਧਾਨ […]

ਤਾਜ਼ਾ ਖ਼ਬਰਾਂ, ਪੰਜਾਬ
February 17, 2025
261 views 0 secs 0

ਪੰਥਕ ਪ੍ਰਚਾਰਕ ਭਾਈ ਬਿੱਕਰ ਸਿੰਘ ਕੜਾਕਾ ਦਾ ਸੜਕ ਹਾਦਸੇ ਵਿਚ ਦੇਹਾਂਤ

ਸਿੱਖ ਪੰਥ ਦੇ ਨਿਧੜਕ ਢਾਡੀ ਅਤੇ ਪ੍ਰਚਾਰਕ ਭਾਈ ਬਿੱਕਰ ਸਿੰਘ ਕੜਾਕਾ ਦਾ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ, ਹਾਦਸੇ ਵਿਚ ਉਨ੍ਹਾਂ ਦੀਆਂ ਦੋਨੋਂ ਲੱਤਾਂ ਟੁੱਟ ਗਈਆਂ, ਬਾਹਵਾਂ ‘ਤੇ ਗੰਭੀਰ ਸੱਟਾਂ ਆਈਆਂ ਅਤੇ ਸਿਰ ਤੇ ਵੀ ਖਤਰਨਾਕ ਸੱਟਾਂ ਲੱਗੀਆਂ। ਭਾਈ ਬਿੱਕਰ ਸਿੰਘ ਇੱਕ ਵਿਸ਼ਵਾਸਯੋਗ ਪੰਥਕ ਪ੍ਰਚਾਰਕ ਸਨ, ਜੋ ਬਿਨਾਂ ਕਿਸੇ ਲਾਲਚ […]

ਤਾਜ਼ਾ ਖ਼ਬਰਾਂ, ਪੰਜਾਬ
February 14, 2025
263 views 1 sec 0

ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਝੂਠੇ ਦਾਅਵੇ—ਲੋਕਾਂ ਨੂੰ ਭਟਕਾਉਣ ਦੀ ਹੋਰ ਇੱਕ ਸਾਜ਼ਿਸ਼

ਫਿਰਕਾਪ੍ਰਸਤ ਤਾਕਤਾਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਂ ਤੋਂ ਇੱਕ ਚਿੱਠੀ ਨੂੰ ਸੋਸ਼ਲ ਮੀਡੀਆ ਰਾਹੀਂ ਬੜੀ ਤੀਵਰਤਾ ਨਾਲ ਸਾਂਝਾ ਕੀਤਾ ਜਾ ਰਿਹਾ ਹੈ ਜੋਕਿ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਕਿਰਦਾਸਕੁਸ਼ੀ ਦੀ ਹੋਰ ਇੱਕ ਕੋਸ਼ਿਸ਼ ਹੈ। ਭਾਵੇਂ ਉਹ ਆਜ਼ਾਦ ਉਮੀਦਵਾਰ ਵਜੋਂ ਸਾਂਸਦ ਚੁਣੇ ਗਏ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਅਜੇ ਵੀ […]