ਤਾਜ਼ਾ ਖ਼ਬਰਾਂ, ਪੰਜਾਬ
November 20, 2025
41 views 1 sec 0

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 21 ਨੂੰ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਅੰਮ੍ਰਿਤਪਾਲ ਨੇ ਪਟੀਸ਼ਨ ਵਿਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਅਗਾਮੀ ਸਰਦ ਰੁੱਤ ਇਜਲਾਸ ਵਿਚ ਸ਼ਮੂਲੀਅਤ ਲਈ ਜੇਲ੍ਹ ’ਚੋਂ ਅਸਥਾਈ ਰਿਹਾਈ ਦੀ ਮੰਗ ਕੀਤੀ ਹੈ। ਡਿਵੀਜ਼ਨ ਬੈਂਚ ਨੇ ਪਟੀਸ਼ਨ […]

ਪੰਜਾਬ
November 06, 2025
34 views 0 secs 0

ਚਾਂਦਨੀ ਚੌਂਕ ਇਲਾਕੇ ਦਾ ਨਾਮ ਬਦਲ ਕੇ “ਸੀਸ ਗੰਜ” ਰੱਖਣ ਦੀ ਮੰਗ

ਚੰਡੀਗੜ੍ਹ, ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਮੌਕੇ ’ਤੇ ਇਤਿਹਾਸਕ ਚਾਂਦਨੀ ਚੌਂਕ ਇਲਾਕੇ ਦਾ ਨਾਮ ਬਦਲ ਕੇ “ਸੀਸ ਗੰਜ” ਰੱਖਿਆ ਜਾਵੇ। ਭਾਜਪਾ ਦੇ ਬੁਲਾਰੇ ਨੇ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੂੰ ਲਿਖੇ ਪੱਤਰ […]

ਪੰਜਾਬ
November 06, 2025
31 views 1 sec 0

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ

ਸ੍ਰੀ ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਪਾਕਿਸਤਾਨ ਨਾਲ ਕ੍ਰਿਕਟ ਖੇਡ ਸਕਦੇ ਹਾਂ ਤਾਂ ਫਿਰ ਕਰਤਾਰਪੁਰ ਲਾਂਘੇ ਨੂੰ ਵੀ ਮੁੜ ਖੋਲ੍ਹਿਆ ਜਾਵੇ। ਮੁੱਖ ਮੰਤਰੀ […]

ਪੰਜਾਬ
November 03, 2025
54 views 2 secs 0

ਹਰਜੋਤ ਸਿੰਘ ਬੈਂਸ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਦੀ ਕੀਤੀ ਸਖ਼ਤ ਆਲੋਚਨਾ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਸ ਤਾਨਾਸ਼ਾਹੀ ਫੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ ਉਤੇ ਸਿੱਧਾ ਹਮਲਾ ਕਰਾਰ ਦਿੱਤਾ […]

ਪੰਜਾਬ
October 31, 2025
47 views 2 secs 0

ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ ਤੇ ਬਾਣੀ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ-ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਸਿੱਖਾਂ: ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਕਾਲਜ ਦੇ ਸਹਿਯੋਗ ਨਾਲ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਜੀਵਨ ਤੇ ਬਾਣੀ ਵਿਸ਼ੇ […]

ਪੰਜਾਬ, ਪੰਥਕ ਮਸਲੇ
October 30, 2025
42 views 1 sec 0

1984 ਦੇ ਸਿੱਖ ਕਤਲੇਆਮ ਦਾ ਇਨਸਾਫ ਨਾ ਮਿਲਣ ਲਈ ਸਿੱਖ ਲੀਡਰਸ਼ਿਪ ਜ਼ਿੰਮੇਂਵਾਰ – ਗਿ. ਹਰਪ੍ਰੀਤ ਸਿੰਘ

ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ 41 ਸਾਲ ਪੂਰੇ ਹੋ ਜਾਣ ਦੇ ਬਾਵਜੂਦ ਸਿੱਖ ਕੌਮ ਨੂੰ ਅੱਜ ਤੱਕ ਇਨਸਾਫ ਨਹੀਂ ਮਿਲਿਆ ਹੈ ਅਤੇ ਇਸ ਲਈ ਮੁੱਖ ਰੂਪ ਵਿਚ ਸਿੱਖ ਲੀਡਰਸ਼ਿਪ ਜ਼ਿੰਮੇਵਾਰ ਹੈ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ […]

ਪੰਜਾਬ
October 30, 2025
29 views 2 secs 0

ਐਮ.ਪੀ. ਭਾਈ ਸਰਬਜੀਤ ਸਿੰਘ ਖਾਲਸਾ ਉੱਤੇ ਕੀਤੀ ਟਿੱਪਣੀ ਬੇਬੁਨਿਆਦ, ਮੱਖਣ ਬਰਾੜ ਦਾ ਕਾਂਗਰਸ ਪ੍ਰਧਾਨ ਨੂੰ ਕਰਾਰਾ ਜਵਾਬ

ਮੋਗਾ /ਧਰਮਕੋਟ-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਸ. ਸਰਬਜੀਤ ਸਿੰਘ ਖਾਲਸਾ ‘ਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਤਰਨ ਤਾਰਨ ਜਿਮਨੀ ਚੋਣ ਦੌਰਾਨ ਕੀਤੀ ਗਈ ਟਿੱਪਣੀ ਦਾ ਸ਼ਿਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਧਰਮਕੋਟ ਦੇ ਇੰਚਾਰਜ, ਬਰਜਿੰਦਰ ਸਿੰਘ ਬਰਾੜ ਨੇ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ […]

ਪੰਜਾਬ
October 28, 2025
50 views 0 secs 0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਕੀਤਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ। ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]

ਪੰਜਾਬ
October 28, 2025
45 views 1 sec 0

34 ਵਾਂ ਅਦੁਤੀ ਗੁਰਮਤਿ ਸੰਗੀਤ ਸੰਮੇਲਨ 11, 12, 13 ਅਤੇ 14 ਦਸੰਬਰ ਨੂੰ

ਸਿੰਘ ਸਾਹਿਬਾਨ ਸੰਤ ਮਹਾਂਪੁਰਸ਼ ਗੁਰਮਤਿ ਸੰਗੀਤ ਦੇ ਮਾਹਰ ਸਮੂਲੀਅਤ ਕਰਨਗੇ-ਸੰਤ ਅਮੀਰ ਸਿੰਘ ਲੁਧਿਆਣਾ-ਗੁਰਬਾਣੀ ਨੂੰ ਨਿਰਧਾਰਿਤ ਰਾਗਾਂ ਤੇ ਗਾਇਨ ਕਰਨ ਦੀ ਲਹਿਰ ਦੇ ਮੋਢੀ ਗੁਰਪੁਰਵਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵੱਲੋਂ ਅਰੰਭੇ ਕੌਮੀ ਕਾਰਜ਼ “ਗੁਰਮਤਿ ਸੰਗੀਤ” ਦੇ ਪ੍ਰਚਾਰ ਅਤੇ ਪਸਾਰ ਨੂੰ ਹੋਰ ਪ੍ਰਚੰਡ ਕਰਨ ਲਈ ਉਹਨਾਂ ਤੋਂ ਵਰੋਸਾਏ ਮਹਾਂਪੁਰਸ਼ ਸੰਤ ਬਾਬਾ ਅਮੀਰ ਸਿੰਘ […]

ਪੰਜਾਬ
October 28, 2025
62 views 5 secs 0

ਸੁਲਤਾਨਪੁਰ ਲੋਧੀ: ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ

ਸੁਲਤਾਨਪੁਰ ਲੋਧੀ-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਨੂੰ ਅਤਿ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਉਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਵੱਖ-ਵੱਖ ਤਰ੍ਹਾਂ ਦੇ ਵਿਦੇਸ਼ਾਂ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਦੀ […]