ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੱਦੇ ਜਾਣ ‘ਤੇ ਸਪੀਕਰ ਸੰਧਵਾਂ ਦਾ ਜਵਾਬ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੱਦੇ ਜਾਣ ‘ਤੇ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਮਹਾਨ, ਸਰਬਉੱਚ ਅਤੇ ਅਤਿਅੰਤ ਸਤਿਕਾਰਯੋਗ ਹਨ। ਅਸੀਂ ਸਮੇਂ-ਸਮੇਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਸੇਧ ਲੈਂਦੇ ਰਹਿੰਦੇ ਹਨ।” ਸੰਧਵਾ […]
