ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਭਾਈ ਰਾਮ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਿਮਰ ਸੁਭਾਅ ਵਾਲੇ ਨੇਕਦਿਲ ਇਨਸਾਨ ਸਨ, ਜਿਨ੍ਹਾਂ ਨੇ ਹਮੇਸ਼ਾ ਪੰਥਕ ਸਰੋਕਾਰਾਂ […]
