ਪੰਜਾਬ
February 05, 2026
151 views 9 secs 0

ਗੁਰਬਾਣੀ ਕੀਰਤਨੁ

ਗੁਰਬਾਣੀ ਕੀਰਤਨ ਪੂਰਾ ਬ੍ਰਹਮ-ਸਰੂਪ ਅਤੇ ਜੀਵਨ ਦਾ ਰਸ ਅਨੰਦ ਹੈ। ਇਹ ਸਿੱਖੀ ਦਾ ਮੂਲ ਆਧਾਰ ਹੈ। ਸਿੱਖੀ ਤੋਂ ਕੀਰਤਨ ਨੂੰ ਅਲੱਗ ਕਰਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਗੁਰਬਾਣੀ ਕੀਰਤਨ ਸਿੱਖ ਹਿਰਦੇ ਦੀ ਧੜਕਣ ਹੈ। ਜੇਕਰ ਇਸ ਨੂੰ ਸਿੱਖੀ ਦੀ ਰੂਹ ਆਖ ਲਿਆ ਜਾਵੇ ਤਾਂ ਇਹ ਕੋਈ ਅਤਕਥਨੀ ਨਹੀਂ। ਸ੍ਰੀ ਗੁਰੂ ਨਾਨਕ ਦੇਵ ਜੀ […]

ਤਾਜ਼ਾ ਖ਼ਬਰਾਂ, ਪੰਜਾਬ
February 03, 2026
137 views 3 secs 0

ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਦੀ ਸਬ-ਕਮੇਟੀ ਕੀਤੀ ਗਠਿਤ

ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਕਰੇਗੀ ਕਾਰਜ ਅੰਮ੍ਰਿਤਸਰ-ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਦੇ ਹੋਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ […]

ਪੰਜਾਬ
February 03, 2026
123 views 1 sec 0

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤਾ ਗਿਆ ਜ਼ਰੂਰੀ ਆਦੇਸ਼

ਸ੍ਰੀ ਅੰਮ੍ਰਿਤਸਰ,-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇੱਕ ਜ਼ਰੂਰੀ ਆਦੇਸ਼ ਜਾਰੀ ਕਰਕੇ ਇਸ ਮਾਮਲੇ ਨਾਲ ਸਬੰਧਤ ਸਮੂਹ ਧਿਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ। ਜਾਰੀ ਕੀਤੀ ਗਏ ਆਦੇਸ਼ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ […]

ਪੰਜਾਬ
February 03, 2026
119 views 1 sec 0

ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚੋਂ ਪੁਲਿਸ ਵੱਲੋਂ ਚੁੱਕੇ ਗਏ ਦੋ ਵਿਅਕਤੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਧਿਕਾਰਤ ਬਿਆਨ, ਪੁਲਿਸ ਦੀ ਕਾਰਗੁਜ਼ਾਰੀ ਆਪਹੁਦਰੀ ਕਾਰਵਾਈ ਤੇ ਪ੍ਰਬੰਧਾਂ ਵਿੱਚ ਦਖਲ ਦਿੱਤੀ ਗਈ ਕਰਾਰ

ਸ਼੍ਰੋਮਣੀ ਕਮੇਟੀ ਦੇ ਧਿਆਨ ’ਚ ਲਿਆਂਦੇ ਬਿਨਾਂ ਪੁਲਿਸ ਦੁਆਰਾ ਕੀਤੀ ਕਾਰਵਾਈ ਪ੍ਰਬੰਧਾਂ ਵਿਚ ਦਖ਼ਲ- ਸਕੱਤਰ ਸ. ਪ੍ਰਤਾਪ ਸਿੰਘ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਪੰਜਾਬ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਹਰਕਤ ’ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੁਲਿਸ ਦੀ ਆਪਮੁਹਾਰੀ ਕਾਰਵਾਈ ਅਤੇ ਪ੍ਰਬੰਧਾਂ ’ਚ ਦਖ਼ਲ ਕਰਾਰ ਦਿੱਤਾ […]

ਤਾਜ਼ਾ ਖ਼ਬਰਾਂ, ਪੰਜਾਬ
January 30, 2026
149 views 1 sec 0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਖਲ ਤੋਂ ਬਾਅਦ ਲੁਧਿਆਣਾ ’ਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਪਰਚੇ ਦਰਜ

ਸ੍ਰੀ ਅੰਮ੍ਰਿਤਸਰ-ਬੀਤੇ ਦਿਨੀਂ ਲੁਧਿਆਣਾ ਵਿਖੇ ਇੱਕ ਸਿੱਖ ਨੌਜਵਾਨ ਟੈਕਸੀ ਚਾਲਕ ਸ. ਰਣਜੋਤ ਸਿੰਘ ਨਾਲ ਪੁਲਿਸ ਚੌਂਕੀ ਵਿਖੇ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਖ਼ਤ ਨੋਟਿਸ ਤੋਂ ਬਾਅਦ ਦੋਸ਼ੀ ਪੁਲਿਸ ਮੁਲਾਜ਼ਮਾਂ ਅਤੇ ਨੌਜਵਾਨ ਨਾਲ ਦੁਰਵਿਵਹਾਰ ਕਰਨ ਤੇ ਸਿੱਖ ਧਰਮ ਬਾਰੇ ਮੰਦਾ ਬੋਲਣ ਵਾਲੇ […]

ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਦੇ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸਵਰਾਜ ਮਾਜਦਾ ਟਰੱਕ ਭੇਟ

ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਅਤੇ ਪਰਿਵਾਰ ਵੱਲੋਂ ਸਵਰਾਜ ਮਾਜਦਾ ਟਰੱਕ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਸਵਰਾਜ ਮਾਜਦਾ ਟਰੱਕ ਦੀਆਂ ਚਾਬੀਆਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹੁਦੇਦਾਰਾਂ ਤੇ ਅਧਿਕਾਰੀਆਂ […]

ਤਾਜ਼ਾ ਖ਼ਬਰਾਂ, ਪੰਜਾਬ
January 28, 2026
145 views 0 secs 0

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਏਕਤਾ ਅਤੇ ਪੰਜਾਬ ਦੀ ਜ਼ਮੀਨ ਦੀ ਰੱਖਿਆ ਦੀ ਤਾਕੀਦ

ਸ੍ਰੀ ਅੰਮ੍ਰਿਤਸਰ-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਸੰਗਤ ਨਾਲ ਵਿਚਾਰਾਂ ਦੀ […]

ਤਾਜ਼ਾ ਖ਼ਬਰਾਂ, ਪੰਜਾਬ
January 25, 2026
143 views 0 secs 0

ਮੁਸਲਮਾਨ ਮੁੰਡੇ ਵੱਲੋਂ ਦਰਬਾਰ ਸਾਹਿਬ ਅੰਮ੍ਰਿਤ ਸਰੋਵਰ ਵਿੱਚ ਕੀਤੀ ਗਈ ਚੁੱਲ੍ਹੀ ਕਰਨ ਦੀ ਹਰਕਤ ਖਿਲਾਫ ਦਰਜ ਕਰਵਾਈ ਸ਼ਿਕਾਇਤ

ਬੀਤੇ ਦਿਨੀਂ ਇੱਕ ਮੁਸਲਿਮ ਨੌਜਵਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਕੁਰਲੀ ਕਰਨ ਦੇ ਮਾਮਲੇ ਨੂੰ ਬੇਅਦਬੀ ਕਰਾਰ ਦਿੰਦਿਆਂ ਅੱਜ 24 ਜਨਵਰੀ 2026 ਨੂੰ ਪ੍ਰਬੰਧਕਾਂ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਈ-ਡਵੀਜ਼ਨ ਪੁਲਿਸ ਥਾਣੇ ਵਿੱਚ ਅਧਿਕਾਰਤ ਰੂਪ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਵਿਅਕਤੀ ਦੀ ਪਛਾਣ ਸੁਬਹਾਨ ਰੰਗਰੀਜ਼ ਵਾਸੀ ਗਾਜ਼ੀਆਬਾਦ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ, […]

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਜਣ ਕੁਮਾਰ ਨੂੰ ਬਰੀ ਕਰਨ ’ਤੇ ਚੁੱਕੇ ਸਵਾਲ, 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਵੱਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਜਨਕਪੁਰੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਉੱਤੇ ਸਵਾਲ ਕੀਤਾ ਕਿ ਸਰਕਾਰ ਅਤੇ ਅਦਾਲਤਾਂ ਇਹ ਦੱਸਣ ਕਿ ਫਿਰ ਦਿੱਲੀ ਵਿੱਚ ਸਿੱਖਾਂ ਦਾ […]

ਤਾਜ਼ਾ ਖ਼ਬਰਾਂ, ਪੰਜਾਬ
January 22, 2026
142 views 1 sec 0

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਲੰਧਰ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਿੱਚ ਜਾਂਚ ਦੇ ਆਦੇਸ਼, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਕਿਹਾ

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਜ਼ਿਲ੍ਹੇ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਇਸ ਘਟਨਾ […]