ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਢਾਂਚਾਗਤ ਇਮਾਰਤਾਂ ਦੀ ਜਾਂਚ ਲਈ ਤਕਨੀਕੀ ਟੀਮਾਂ ਕੀਤੀਆਂ ਜਾਣ ਗਠਿਤ-ਜਿਲ੍ਹਾ ਮੈਜਿਸਟਰੇਟ
ਅੰਮ੍ਰਿਤਸਰ-ਅਜਨਾਲਾ ਹਲਕੇ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕੁਝ ਸਥਾਨਾਂ ਤੇ ਪਾਣੀ ਦਾ ਪੱਧਰ ਘੱਟ ਗਿਆ ਹੈ ਅਤੇ ਉਨ੍ਹਾਂ ਪਿੰਡਾਂ ਵਿੱਚ ਘਰਾਂ/ਸਰਕਾਰੀ ਇਮਾਰਤਾਂ ਦੇ ਢਾਂਚਿਆਂ ਦੀ ਜਾਂਚ ਕੀਤੀ ਜਾਣੀ ਹੈ ਤਾਂ ਜੋ ਕਿਸੇ ਵੀ ਜੋਖਮ ਦੀ ਪਹਿਚਾਣ ਕਰਕੇ ਉਨ੍ਹਾਂ ਇਮਾਰਤਾਂ ਦੀ ਮੁਰੰਮਤ ਕਰਵਾਈ ਜਾ ਸਕੇ। ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਲੋਕ ਨਿਰਮਾਣ ਵਿਭਾਗ […]
