ਸਿੱਖ ਇਤਿਹਾਸ ਉੱਤੇ ਆਧਾਰਿਤ ਫ਼ਿਲਮਾਂ ਦੇ ਮਸਲੇ ਬਾਰੇ 2 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਮਹੱਤਵਪੂਰਣ ਮੀਟਿੰਗ

ਸਿੱਖ ਇਤਿਹਾਸ ਅਤੇ ਧਰਮ ਨਾਲ ਜੁੜੀਆਂ ਫ਼ਿਲਮਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਅਤੇ ਸਿੱਖ ਜਗਤ ਵਿੱਚ ਪੈਦਾ ਹੋ ਰਹੀ ਚਿੰਤਾ ਨੂੰ ਧਿਆਨ ਵਿੱਚ ਰੱਖਦਿਆਂ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 2 ਮਈ ਨੂੰ ਇਕੱਤਰਤਾ ਸੱਦੀ ਗਈ ਹੈ। ਇਸ ਵਿਸ਼ੇ ਉੱਤੇ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਭਾ ਸੁਸਾਇਟੀਆਂ, ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਅਪੀਲ […]

ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਐਨਐਸਏ ਤੁਰੰਤ ਹਟਾਵੇ ਸਰਕਾਰ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ […]

ਸੁਖਬੀਰ ਬਾਦਲ ਨੂੰ ਗੋਲੀ ਦੇ ਖੜਾਕ ਨਾਲ ਸੰਦੇਸ਼ ਦੇਣ ਵਾਲੇ ਭਾਈ ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਭਾਈ ਨਰਾਇਣ ਸਿੰਘ ਚੌੜਾ, ਜਿਨ੍ਹਾਂ ਨੇ 4 ਦਸੰਬਰ 2024 ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਨੂੰ ਅੱਜ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਜਲਦ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਇਹ ਪੂਰਾ ਮਾਮਲਾ ਉਸ […]

2 ਦਸੰਬਰ ਦੇ ਹੁਕਮਨਾਮੇ ਅਧੀਨ ਅਕਾਲੀ ਦਲ ਦੀ ਭਰਤੀ ਅਰਦਾਸ ਨਾਲ ਸ਼ੁਰੂ, ਪੰਥਕ ਇਤਿਹਾਸ ਵਿੱਚ ਮਹੱਤਵਪੂਰਨ ਦਿਹਾੜਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਜਾਰੀ ਹੋਏ ਗੁਰਮਤੇ ਦੀ ਪਾਲਣਾ ਕਰਦਿਆਂ, ਅੱਜ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਪੰਥ ਦੀ ਸੇਵਾ ਲਈ ਆਪਣੀ ਮੈਂਬਰਸ਼ਿਪ ਮੁਹਿੰਮ ਆਰੰਭ ਕੀਤੀ ਹੈ। ਇਹ ਘਟਨਾ ਖਾਲਸਾ ਪੰਥ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਇਸ ਪਾਵਨ ਮੌਕੇ ‘ਤੇ ਸਤਿਕਾਰਯੋਗ ਜਥੇਦਾਰ ਹਰਪ੍ਰੀਤ […]

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਰੱਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੱਜ ਚੰਡੀਗੜ੍ਹ ਦੇ ਸੈਕਟਰ 5 ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਸਰਬਸੰਮਤੀ ਨਾਲ ਅਪ੍ਰਵਾਨ ਕਰ ਦਿੱਤਾ ਗਿਆ। ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿੱਚ ਐਡਵੋਕੇਟ ਧਾਮੀ ਨੂੰ ਮੁੜ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ […]

ਮੁੰਬਈ ਦੀ ਸਿੱਖ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਖਿਲਾਫ਼ ਰੋਸ, ਸੇਵਾਮੁਕਤ ਕੀਤੇ ਜਥੇਦਾਰਾਂ ਦੀ ਬਹਾਲੀ ਦੀ ਮੰਗ

ਨਵੀ ਮੁੰਬਈ, ਮੁੰਬਈ ਅਤੇ ਮਹਾਰਾਸ਼ਟਰ ਦੀ ਸਿੱਖ ਸੰਗਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਜਥੇਦਾਰਾਂ ਬਦਲਣ ਦੇ ਫੈਸਲੇ ’ਤੇ ਗੰਭੀਰ ਚਿੰਤਾ ਜਤਾਉਂਦਿਆਂ ਉਸ ਦੀ ਵਾਪਸੀ ਦੀ ਮੰਗ ਕੀਤੀ ਹੈ। ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਆਪਣਾ ਫੈਸਲਾ ਵਾਪਸ ਲੈਣ ਅਤੇ ਪੂਰਾ ਕਾਰਜ ਪੰਥਕ ਰਵਾਇਤਾਂ ਅਨੁਸਾਰ […]

ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਮੀਟਿੰਗ 17 ਮਾਰਚ ਨੂੰ ਚੰਡੀਗੜ੍ਹ ‘ਚ, ਐਡਵੋਕੇਟ ਧਾਮੀ ਦੇ ਅਸਤੀਫੇ ‘ਤੇ ਹੋ ਸਕਦਾ ਹੈ ਵਿਚਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਮੀਟਿੰਗ 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਕੋਈ ਮਹੱਤਵਪੂਰਨ ਫੈਸਲਾ ਹੋ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਮੀਟਿੰਗ ਦੇ ਏਜੰਡੇ ਦੀ […]

ਲੇਖ, ਪੰਥਕ ਮਸਲੇ
March 13, 2025
244 views 9 secs 0

ਸਤਿਗੁਰ ਤੇ ਜੋ ਮੂੰਹ ਫਿਰੇ…

-ਮੇਜਰ ਸਿੰਘ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਆਖਰੀ ਸਮੇਂ ਹਜ਼ੂਰ ਸਾਹਿਬ ਜੋ 52 ਬਚਨ ਬਖਸ਼ੇ ਤੇ ਲਿਖਤੀ ਮਿਲਦੇ ਹਨ, ਜਿਨ੍ਹਾਂ ਵਿਚ ਇਕ ਬਚਨ ਇਹ ਵੀ ਹੈ ਕਿ ਸਭ ਕਾਰਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਧੀਨ ਕਰਨੇ ਭਾਵ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਹੁਕਮ ਲੈ ਕੇ ਚਲਣਾ। ਸਿੱਖ ਇਤਿਹਾਸ ‘ਚ ਅਜਿਹੀਆਂ ਬਹੁਤ ਘਟਨਾਵਾਂ […]

“ਜੇਕਰ ਪੰਥ ਨੇ ਮੈਨੂੰ ਅਯੋਗ ਸਮਝਿਆ, ਤਾਂ ਸੇਵਾ ਛੱਡ ਦੇਵਾਂਗਾ” – ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਆਪਣੇ ਬਿਆਨ ਵਿਚ ਕਿਹਾ ਕਿ ਜੇਕਰ ਸਿੱਖ ਪੰਥ ਨੂੰ ਕਦੇ ਲੱਗੇ ਕਿ ਉਨ੍ਹਾਂ ਵਿੱਚ ਕੋਈ ਕਮੀ ਹੈ ਜਾਂ ਉਹ ਜਥੇਦਾਰ ਦੇ ਤੌਰ ‘ਤੇ ਸੇਵਾ ਨਹੀਂ ਕਰ ਸਕਦੇ ਤਾਂ ਉਹ ਹੱਥ ਜੋੜਕੇ ਇਹ ਜ਼ਿੰਮੇਵਾਰੀ ਛੱਡਣ ਲਈ ਤਿਆਰ […]

ਦਮਦਮੀ ਟਕਸਾਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 14 ਮਾਰਚ ਨੂੰ ਪੰਥਕ ਇਕੱਠ ਦਾ ਸੱਦਾ

ਪੰਥਕ ਸਿਧਾਂਤਾ ਦਾ ਘਾਣ ਕਰਨ ਵਾਲੇ ਹੰਕਾਰੀ ਲੋਕਾਂ ਨੂੰ ਦਿੱਤਾ ਜਾਵੇਗਾ ਮੂੰਹ ਤੋੜ ਜਵਾਬ – ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ । ਚੌਂਕ ਮਹਿਤਾ -ਸ਼ਮਸ਼ੇਰ ਸਿੰਘ ਜੇਠੂਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਬੀਤੇਂ ਦਿਨੀਂ ਪੰਥਕ ਭਾਵਨਾਵਾਂ ਦਰਕਿਨਾਰ ਕਰਕੇ ਤਖਤਾਂ ਦੇ ਜਥੇਦਾਰ ਹਟਾਉਣ ਦੇ ਪਹਿਲਾਂ ਆਪ ਮੁਹਾਰੇ ਲਏ ਗਏ ਫੈਸਲੇ ਤੇ ਫਿਰ ਤਖਤ […]