ਸਾਬਕਾ ਪ੍ਰਧਾਨ ਬਡੂੰਗਰ ਵੱਲੋਂ ਸੱਤ ਮੈਂਬਰੀ ਕਮੇਟੀ ਤੋਂ ਅਸਤੀਫ਼ਾ, ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਨੇ ਜਤਾਈ ਨਿਰਾਸ਼ਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਨਿਗਰਾਨੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ। ਇਸ ਤੋਂ ਪਹਿਲਾਂ, SGPC ਦੇ ਮੌਜੂਦਾ ਪ੍ਰਧਾਨ […]
ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਪਦਵੀ ਤੋਂ ਹਟਾਇਆ – ਅੰਤਰਿੰਗ ਕਮੇਟੀ ਦਾ ਵੱਡਾ ਫੈਸਲਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੁਣ ਕਾਰਜਕਾਰੀ ਜਥੇਦਾਰ ਦੀ ਭੂਮਿਕਾ ਨਿਭਾਉਣਗੇ। SGPC ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਜਾਂਚ ਕਮੇਟੀ […]
ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਨਵੇਂ ਹੁਕਮ ਜਾਰੀ, ਸੱਤ ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਬਣਾਉਣ ਦੀ ਹਦਾਇਤ
ਅਕਾਲੀ ਦਲ ਦੀ ਨਵੀਂ ਭਰਤੀ ਮੁਹਿੰਮ ਨੂੰ ਲੈ ਕੇ ਅਕਾਲੀ ਦਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਕਾਰ ਤਨਾਅ ਦੇ ਹਾਲਾਤ ਬਣਦੇ ਦਿਖ ਰਹੇ ਹਨ। ਜਥੇਦਾਰ ਰਘਬੀਰ ਸਿੰਘ ਜੀ ਨੇ ਹੁਣ ਮੁੜ ਇਕ ਵਾਰ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਆਦੇਸ਼ ਜਾਰੀ ਕੀਤੇ ਹਨ ਕਿ 2 ਦਸੰਬਰ ਨੂੰ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਤੁਰੰਤ ਕਾਰਜਸ਼ੀਲ […]
ਸ਼੍ਰੋਮਣੀ ਕਮੇਟੀ ਚੋਣਾਂ ’ਚ ਗ਼ੈਰ ਸਿੱਖਾਂ ਦੀਆਂ ਵੋਟਾਂ ਰੱਦ ਕਰਨ ਦੀ ਮੰਗ ; ਸਿੱਖ ਧਾਰਮਿਕ ਸੰਸਥਾਵਾਂ ‘ਤੇ ਰਾਜਨੀਤੀਕ ਦਬਾਵਾਂ ਦਾ ਮੁੱਦਾ
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਜਸਟਿਸ (ਰਿਟਾ) ਐੱਸਐੱਸ ਸਾਰੋਂ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਲ ਸਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਲਈ ਹਜ਼ਾਰਾਂ ਗ਼ੈਰ ਸਿੱਖ ਵੋਟਰਾਂ ਦੀ […]
