ਕੁਫ਼ਰ ਟੂਟਾ ਖ਼ੁਦਾ ਖ਼ੁਦਾ ਕਰ ਕੇ
ਜੂਨ ੧੯੮੪ ਵਿਚ ਸਿੱਖਾਂ ਨਾਲ, ‘ਜੱਗੋਂ ਤੇਰ੍ਹਵੀਂ’ ਹਿੰਦ ਸਰਕਾਰ ਨੇ ਕੀਤੀ; ਜਦੋਂਕਿ ਸਮੁੱਚੀ ਸਿੱਖ ਕੌਮ ਉੱਪਰ ਫੌਜਾਂ ਇਉਂ ਚਾੜ੍ਹ ਦਿੱਤੀਆਂ ਜਿਵੇਂ ਕਿਤੇ ਉਹ ਆਪਣੇ ਦੇਸ਼ ਦੇ ਗੁਰਧਾਮਾਂ ਅੰਦਰ, ਪਰਵਾਰਾਂ ਸਣੇ, ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਨਾ ਮਨਾ ਰਹੇ ਹੋਣ ਸਗੋਂ ਦੁਸ਼ਮਣਾਂ ਦੀ ਹਮਲਾਵਰ ਫੌਜ ਹੋਵੇ। ਖ਼ੈਰ, ਇਸ ਬਾਰੇ ਦੁਨੀਆਂ ਦੇ ਨਿਰਪੱਖ ਸੂਝਵਾਨਾਂ […]
