ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸੁ ਡਿਠੈ ਸਭਿ ਦੁਖ ਜਾਇ ॥
ਸਰਬੰਸਦਾਨੀ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦਿਬ-ਦ੍ਰਿਸ਼ਟੀ ਵਿੱਚ ਅੱਠਵੇਂ ਗੁਰੂ ਨਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਅਜਿਹੀ ਆਤਮ-ਰਸੀ ਸ਼ਖ਼ਸੀਅਤ ਦੇ ਮਾਲਕ ਸਨ, ਕਿ ਉਨ੍ਹਾਂ ਦੇ ਦਰਸ਼ਨ-ਦੀਦਾਰੇ ਹਰ ਦਰਸ਼ਨ-ਅਭਿਲਾਸ਼ੀ ਦੇ ਦੁੱਖਾਂ-ਦਲਿਦਰਾਂ ਦਾ ਨਾਸ਼ ਕਰ ਦਿੰਦੇ ਹਨ । ਸਮਕਾਲੀ ਮਹਾਨ ਵਿਦਵਾਨ ਸਿੱਖ ਵਿਦਵਾਨ ਭਾਈ ਗੁਰਦਾਸ ਜੀ ਦੀ ਦ੍ਰਿਸ਼ਟੀ ਵਿੱਚ ਗੁਰੂ ਹਰਿਕ੍ਰਿਸ਼ਨ ਸਾਹਿਬ ਅਜਿਹੀ ਆਤਮਿਕ ਬੱਲ ਵਾਲੀ […]