ਸੁਖੀ, ਬਿਖਾਧੀ, ਆਲਸੀ, ਕੁਮਤਿ ਰਸਿਕ, ਬਹੁ ਸੋਇ। ਤਿਹ ਅਧਿਕਾਰ ਨ ਸ਼ਾਸਤ੍ਰ ਕੋ, ਖਟ ਦੋਖੀ ਜਨ ਜੋਇ। (ਸਾਰੁਕਤਾਵਲੀ) ਜੀਵਨ ਵਿਚ ਕੋਈ ਵੀ ਕਾਰਜ ਕਰਨ ਵਾਸਤੇ ਕੁਝ ਨਿਯਮ ਜਾਂ ਅਸੂਲ ਹਨ। ਜਿਹੜਾ ਮਨੁੱਖ ਉਨ੍ਹਾਂ ਦੀ ਪਾਲਣਾ ਕਰਦਾ ਹੈ ਜਾਂ ਨਿਯਮਾਂ ਦੀ ਕਸਵੱਟੀ ‘ਤੇ ਪੂਰਾ ਉਤਰਦਾ ਹੈ, ਉਹ ਆਪਣੇ ਲਕਸ਼ ਨੂੰ ਪ੍ਰਾਪਤ ਕਰ ਲੈਂਦਾ ਹੈ। ਬਹੁਗਿਣਤੀ ਲੋਕਾਂ ਦੀ […]