ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਪਰਸਪਰ ਸਬੰਧ!
ਸਤਿਗੁਰੁ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ॥ ਗੁਰਮੁਖਿ ਮਨ ਅਪਤੀਜੁ ਪਤੀਣਾ॥ ( ਭਾਈ ਗੁਰਦਾਸ ਜੀ) ਬੰਦੀਛੋੜ ਦਿਵਸ, ਮੀਰੀ-ਪੀਰੀ ਦੇ ਮਾਲਕ, ਮਾਨਵਤਾ ਦੇ ਪਿਆਰੇ, ਮਜ਼ਲੂਮਾਂ ਦੇ ਰੱਖਿਅਕ, ਛੇਵੇਂ ਨਾਨਕ, ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਾਲ ਸਬੰਧਤ ਹੈ। ਜਿਸ ਨੂੰ ਹਰ ਸਾਲ ਸਿੱਖ ਸੰਗਤਾਂ ਸ਼ਰਧਾ ਭਾਵਨਾ ਨਾਲ ਮਨਾਉਂਦੀਆਂ ਹਨ। ਇਸ ਦਿਨ ਸਿੱਖ ਜਗਤ ਆਪਣੇ ਗੌਰਵਮਈ […]
