ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਪੀੜਤਾਂ ਦਾ ਦੁੱਖ ਜਾਣਿਆ
ਕਿਸ਼ਤੀ ਰਾਹੀਂ ਜਾ ਕੇ ਪਾਣੀ ਵਿੱਚ ਘਿਰੇ ਲੋਕਾਂ ਤੱਕ ਕੀਤੀ ਪਹੁੰਚ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਵੰਡੀ ਸੁਲਤਾਨਪੁਰ ਲੋਧੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਗਏ ਜਿਥੇ ਉਨ੍ਹਾਂ ਨੇ ਪੀੜਤ ਲੋਕਾਂ ਦਾ ਦੁੱਖ ਜਾਣਿਆ ਅਤੇ ਪਿੰਡਾਂ ਵਿਚ ਪਹੁੰਚ ਕੇ […]
