ਲੇਖ
December 29, 2025
194 views 16 secs 0

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਭਗਤ ਕਬੀਰ ਜੀ ਦੇ ਬਚਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਸਾਹਿਬਾਨ ਤੋਂ ਇਲਾਵਾ ਭਗਤ ਸਾਹਿਬਾਨ, ਭੱਟ ਸਾਹਿਬਾਨ ਅਤੇ ਕੁਝ ਗੁਰਸਿੱਖਾਂ ਦੀ ਬਾਣੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਭਗਤਾਂ ਵਿੱਚੋਂ ਭਗਤ ਕਬੀਰ ਜੀ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ਼੍ਰੋਮਣੀ ਸਥਾਨ ਦਿੱਤਾ ਹੈ, ਅਰਥਾਤ ਭਗਤ ਬਾਣੀ ਦੇ ਅੰਤਰਗਤ ਭਗਤ ਕਬੀਰ ਜੀ ਦੀ ਬਾਣੀ ਸਭ ਤੋਂ ਪਹਿਲਾਂ ਦਿੱਤੀ […]

ਲੇਖ
December 28, 2025
167 views 12 secs 0

ਕਿਰਤ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਹਰ ਪੰਗਤੀ ਸੰਗੀਤ ਅਤੇ ਸਾਹਿਤਕ ਗੁਣਾਂ ਨਾਲ ਭਰਪੂਰ ਹੈ। ਸ੍ਰੀ ਗੁਰੂ ਨਾਨਕ ਸਾਹਿਬ ਦੀ ਬਾਣੀ ਵਿਚ ਆਤਮਿਕ ਉਸਾਰੀ ਦੇ ਨਾਲ ਸਮਾਜਿਕ ਉਸਾਰੀ ਦਾ ਵਿਸ਼ਾ ਵੀ ਲਿਆ ਗਿਆ ਹੈ। ਇਸੇ ਲਈ ਵਿਸ਼ੇ ਦੇ ਪੱਖੋਂ ਇਹ ਬਾਣੀ ਮਹਾਨ ਹੈ। ਇਸ ਤੋਂ ਬਿਨਾਂ ਗੁਰੂ ਸਾਹਿਬ ਦੀ ਬਾਣੀ ਵਿਚ ਸੱਚ, ਸੰਤੋਖ, […]

ਲੇਖ
December 27, 2025
153 views 13 secs 0

ਮਾਤਾ-ਪਿਤਾ ਦਾ ਬੱਚਿਆਂ ਪ੍ਰਤੀ ਫਰਜ਼ (ਗੁਰਮਤਿ ਦੀ ਰੌਸ਼ਨੀ ਵਿੱਚ)

ਕਹਿੰਦੇ ਨੇ ਈਸਾਈ ਧਰਮ ਵਿਚ ਇਕ ਫ਼ਿਲਾਸਫ਼ਰ ਹੋਇਆ ਹੈ, ਜਿਸ ਨੂੰ ਪੰਜ ਸਾਲ ਦੀ ਉਮਰ ਵਿਚ ਪੂਰੀ ਬਾਇਬਲ ਯਾਦ ਸੀ। ਜਦੋਂ ਉਸ ਨੂੰ ਇਸ ਦਾ ਕਾਰਨ ਪੁੱਛਿਆ ਤਾਂ ਉਸ ਨੇ ਜੁਆਬ ਦਿੱਤਾ ਕਿ ਮੇਰੀ ਮਾਂ ਨੇ ਛੋਟੇ ਹੁੰਦਿਆਂ ਮੇਰੇ ਸੋਟੀਆਂ ਮਾਰ-ਮਾਰ ਕੇ ਮੈਨੂੰ ਬਾਇਬਲ ਯਾਦ ਕਰਵਾ ਦਿੱਤੀ ਸੀ। ਇਸ ਤਰ੍ਹਾਂ ਹੁਣ ਇਹ ਮੇਰੀ ਚਮੜੀ ਵਿਚ […]

ਲੇਖ
December 27, 2025
133 views 2 secs 0

ਪਟਨਾ ਤੇ ਗੁਰੂ ਸਾਹਿਬ

ਮਹਾਭਾਰਤ ਸਮੇ ਅਜੋਕਾ ਬਿਹਾਰ #ਮਗਧ ਰਾਜ ਦੇ ਨਾਮ ਨਾਲ ਜਾਣਿਆਂ ਜਾਂਦਾ ਸੀ ਸ੍ਰੀ ਕ੍ਰਿਸ਼ਨ ਦੇ ਮਾਮੇ ਕੰਸ ਦਾ ਸਹੁਰਾ ਜਰਾਸੰਧ ਮਗਧ ਦਾ ਹੀ ਰਾਜਾ ਸੀ ਇਸ ਦਾ ਨਾਮ ਗੁਰੂ ਗ੍ਰੰਥ ਸਾਹਿਬ ਆਉਂਦਾ ਓਸ਼ੋ ਕਹਿੰਦਾ “ਬਿਹਾਰ ਨਾਮ ਮਹਾਤਮਾ ਬੁੱਧ ਕਰਕੇ ਪਿਆ ਜਿਸ ਇਲਾਕੇ ਚ ਬੁੱਧ ਆਮ ਵਿਹਾਰ ਕਰਦੇ ਰਹੇ” ਭਾਵ ਵਿਚਰਦੇ ਰਹੇ ਉ ਬਿਹਾਰ ਹੋ ਗਿਆ। […]

ਲੇਖ
December 27, 2025
146 views 19 secs 0

27 ਦਸੰਬਰ: ਪ੍ਰਕਾਸ਼ ਪੁਰਬ ‘ਤੇ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਵਿਚ ਕਰਮ-ਯੋਗ

ਗੁਰੂ ਗੋਬਿੰਦ ਸਿੰਘ ਜੀ ਸੰਸਾਰ ਦੇ ਕੁਝ ਵਿਰਲੇ ਉਨ੍ਹਾਂ ਮਹਾਂਪੁਰਖਾਂ ਵਿੱਚੋਂ ਹਨ, ਜਿਨ੍ਹਾਂ ਨੂੰ ਪੂਰਨ ਕਰਮਯੋਗੀ ਕਿਹਾ ਜਾ ਸਕਦਾ ਹੈ, ਜੋ ਸੰਸਾਰ ਵਿਚ ਆਮ ਮਨੁੱਖਾਂ ਵਾਂਙੂ ਵਿਚਰਦੇ ਹੋਏ ਭੀ ਸੰਸਾਰ ਦੇ ਬੰਧਨਾਂ ਵਿਚ ਜਕੜੇ ਨਹੀਂ ਜਾਂਦੇ, ਜੋ ਆਪਣੇ ਆਪ ਨੂੰ ਪਰਮ-ਆਤਮਾ ਦੀ ਇਕ ਅੰਸ਼ ਸਮਝਦੇ ਹਨ, ਉਸ ਦਾ ਦਾਸ ਦੱਸਦੇ ਹਨ। ਉਸ ਦੇ ਹੁਕਮ ਦੀ […]

ਲੇਖ
December 27, 2025
146 views 17 secs 0

ਅੱਜ ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼: ਬਾਦਸ਼ਾਹ ਦਰਵੇਸ਼- ਗੁਰੂ ਗੋਬਿੰਦ ਸਿੰਘ

ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੀ ਦਸਵੀਂ ਜੋਤ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਮਹਾਨ ਕ੍ਰਾਂਤੀਕਾਰੀ, ਆਤਮਦਰਸ਼ੀ, ਸਰਵ-ਸ਼ਕਤੀਮਾਨ, ਭਗਤੀ ਤੇ ਸ਼ਕਤੀ ਦੇ ਮੁਜੱਸਮੇ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਲਈ ਆਬ-ਏ-ਰਹਿਮਤ ਸਾਬਿਤ ਹੋਏ। ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਦਸਵੀਂ ਜੋਤ ਹਨ। ਇੰਨੀਆਂ ਖ਼ੂਬੀਆਂ ਕਿਸੇ ਇਕ ਵਿਅਕਤੀ ਵਿਚ ਦੇਖਣ ਨੂੰ […]

ਲੇਖ
December 27, 2025
184 views 15 secs 0

27 ਦਸੰਬਰ, ਪੋਹ ਸੁਦੀ ਸਤਵੀਂ ਪ੍ਰਕਾਸ਼ ਦਿਹਾੜੇ ‘ਤੇ ਵਿਸ਼ੇਸ਼: ਹਮ ਇਹ ਕਾਜ ਜਗਤ ਮੋ ਆਏ…

ਦੁਨੀਆਂ ਦੇ ਧਾਰਮਿਕ ਇਤਿਹਾਸ ਵਿਚ ਕੇਵਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹੀ ਅਜਿਹੇ ਇਕ ਧਰਮ-ਗੁਰੂ ਹਨ, ਜਿਨ੍ਹਾਂ ਨੇ ਆਪਣੀ ਸਵੈ-ਜੀਵਨੀ ਲਿਖੀ ਹੈ। ‘ਬਚਿੱਤ੍ਰ ਨਾਟਕ’ ਵਿਚ ਉਨ੍ਹਾਂ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੀ ੩੨ ਸਾਲ ਦੀ ਉਮਰ ਤੱਕ ਦੇ ਜੀਵਨ-ਸਮਾਚਾਰ ਦਰਜ ਹਨ। ਬਚਿਤ੍ਰ ਨਾਟਕ ੧੬੯੮ ਈ. ਵਿਚ ਮੁਕੰਮਲ ਹੋਇਆ ਮੰਨਿਆ ਜਾਂਦਾ ਹੈ। ਇਸ ਵਿਚ ਗੁਰੂ […]

ਲੇਖ
December 27, 2025
148 views 16 secs 0

13 ਪੋਹ, 27 ਦਸੰਬਰ ਸ਼ਹੀਦੀ ‘ਤੇ ਵਿਸ਼ੇਸ਼: ਸਿਦਕ, ਸਾਹਸ ਤੇ ਸਹਿਣਸ਼ੀਲਤਾ ਦੀ ਮੂਰਤ – ਮਾਤਾ ਗੁਜਰੀ ਜੀ

ਸਿੱਖ ਇਤਿਹਾਸ ਵਿਚ ਮਾਤਾ ਗੁਜਰੀ ਜੀ ਦੇ ਬਲੀਦਾਨ ਦੀ ਗਾਥਾ ਬੇਮਿਸਾਲ ਹੈ। ਆਪ ਦੀ ਸੰਸਾਰ ਨੂੰ ਮਹਾਨ ਦੇਣ ਆਪਣੇ ਪਤੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਤਿਲਕ ਤੇ ਜੰਞੂ ਦੀ ਰਾਖੀ ਹਿਤ ਕੁਰਬਾਨੀ ਦੇਣ ਲਈ ਅਡੋਲਤਾ ਨਾਲ ਦਿੱਲੀ ਵਿਖੇ ਭੇਜਣਾ ਹੈ। ਛੋਟੇ-ਛੋਟੇ ਸਾਹਿਬਜ਼ਾਦਿਆਂ (ਪੋਤਿਆਂ) ਵਿਚ ਦ੍ਰਿੜ੍ਹਤਾ ਤੇ ਸਿਦਕ ਪੈਦਾ ਕਰ ਕੇ ਉਨ੍ਹਾਂ ਨੂੰ ਈਨ ਨਾ […]

ਲੇਖ
December 27, 2025
160 views 5 secs 0

ਆਓ! ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਣਾ ਲਈਏ

ਸਿੱਖ ਇਤਿਹਾਸ ਵਿੱਚ ਸਾਕਿਆਂ ਦੇ ਇਤਿਹਾਸ ਦੀ ਲੜੀ ਵਿਚ ਸਾਕਾ ਸਰਹਿੰਦ ਜਿਸ ਨੂੰ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਵੀ ਕਿਹਾ ਜਾਂਦਾ ਹੈ ਅਹਿਮ ਤੇ ਦਰਦਮਈ ਘਟਨਾ ਹੈ, ਜਿਸ ਵਿਚ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਮਿਸਾਲ ਸ਼ਹਾਦਤ ਹੋਈ। ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਉਪਰੰਤ […]

ਲੇਖ
December 25, 2025
149 views 0 secs 0

ਸ਼ਹੀਦੀ ਬਾਬਾ ਜੁਝਾਰ ਸਿੰਘ (ਭਾਗ -6)

ਦੂਜੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਅਟਾਰੀ ਤੇ ਖੜ ਵੱਡੇ ਵੀਰ ਨੂੰ ਰਣ ਤੱਤੇ ਚ ਵੈਰੀਆਂ ਦੇ ਡੱਕਰੇ ਕਰਦਿਆਂ ਜੰਗੀ ਪੈਂਤੜੇ ਵਰਤਦਿਆਂ ਬੜੇ ਗੌਹ ਨਾਲ ਤੱਕ ਰਹੇ ਮੰਨਲੋ ਜਿਵੇਂ ਉਸਤਾਦ ਦੇ ਕੋਲੋਂ ਸੰਥਿਆ ਲੈਣ ਰਹੇ ਹੋਣ ਵੱਡੇ ਫਰਜੰਦ ਦੀ ਸਹਾਦਤ ਤੇ ਜਦੋ ਗੁਰੂ ਪਿਤਾ ਨੇ ਜੈਕਾਰੇ ਲਾਏ ਤਾਂ ਬਾਬਾ ਜੁਝਾਰ ਸਿੰਘ ਨੇ ਵੀ ਨਾਲ ਅਵਾਜ਼ […]