ਸਿੱਖਾਂ ਦਾ ਨਿਰਾ ਇਹੀ ਉਪਕਾਰ ਨਹੀਂ ਕਿ ਓਹਨਾਂ ਸਾਰੇ ਹਿੰਦ ਨੂੰ, ਖੂਨੀ ਲੁਟੇਰਿਆਂ ਤੋਂ, ਜਿੰਦਾਂ ਹੂਲ ਕੇ ਬਚਾਇਆ। ਸਿੱਖ ਨਿਰੇ ਜੋਧੇ ਹੀ ਨਹੀਂ, ਸਗੋਂ ਏਹਨਾਂ ਨੇ ਕਈ ਤਰ੍ਹਾਂ ਨਾਲ ਦੇਸ ਵਾਸੀਆਂ ਨੂੰ ਜੀਵਨ-ਜਾਚ ਸਿਖਾਈ । ਸਭ ਤੋਂ ਪਹਿਲਾਂ, ਗੁਰੂ ਸਾਹਿਬਾਨ ਨੇ ਦੇਸ ਦੀ ਹਾਲਤ ਦੇਖਦਿਆਂ ਸੁਭਾ ਉਸਾਰੀ ਵੱਲ ਖਿਆਲ ਕੀਤਾ । ਇਨਸਾਨ ਨੂੰ ਇਨਸਾਨ ਬਣਾਉਣਾ […]