ਤਾਜ਼ਾ ਖ਼ਬਰਾਂ, ਪੰਜਾਬ
September 01, 2025
246 views 0 secs 0

ਅੰਮ੍ਰਿਤਸਰ ਦੇ ਹੜ ਪੀੜਤ ਇਲਾਕਿਆਂ ਵਿੱਚੋਂ ਹੁਣ ਤੱਕ 2500 ਲੋਕਾਂ ਨੂੰ ਸੁਰੱਖਿਤ ਸਥਾਨਾਂ ਉੱਤੇ ਲਿਆਂਦਾ

ਅੰਦਾਜਨ 23 ਹਜਾ਼ਰ ਹੈਕਟੇਅਰ ਰਕਬੇ ਵਿੱਚ ਫਸਲਾਂ ਦਾ ਹੋਇਆ ਨੁਕਸਾਨ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਰਾਹਤ ਕਾਰਜ ਜੰਗੀ ਪੱਧਰ ਉੱਤੇ ਜਾਰੀ ਅੰਮ੍ਰਿਤਸਰ-ਅੰਮ੍ਰਿਤਸਰ ਦੇ ਹੜਾਂ ਨਾਲ ਪ੍ਰਭਾਵਿਤ ਇਲਾਕੇ ਵਿੱਚ ਬਚਾਅ ਅਤੇ ਰਾਹਤ ਦੇ ਕਾਰਜ ਨਿਰੰਤਰ ਜਾਰੀ ਹਨ। ਹੁਣ ਤੱਕ ਬਚਾਅ ਲਈ ਕੰਮ ਕਰ ਰਹੀਆਂ ਵੱਖ ਵੱਖ ਟੀਮਾਂ ਨੇ 2500 ਤੋਂ ਵੱਧ ਪਾਣੀ ਵਿੱਚ ਘਿਰੇ ਲੋਕਾਂ ਨੂੰ […]

ਪੰਜਾਬ, ਤਾਜ਼ਾ ਖ਼ਬਰਾਂ, ਲੇਖ
September 01, 2025
270 views 0 secs 0

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਪੀੜਤਾਂ ਦਾ ਦੁੱਖ ਜਾਣਿਆ

ਕਿਸ਼ਤੀ ਰਾਹੀਂ ਜਾ ਕੇ ਪਾਣੀ ਵਿੱਚ ਘਿਰੇ ਲੋਕਾਂ ਤੱਕ ਕੀਤੀ ਪਹੁੰਚ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਵੰਡੀ ਸੁਲਤਾਨਪੁਰ ਲੋਧੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਗਏ ਜਿਥੇ ਉਨ੍ਹਾਂ ਨੇ ਪੀੜਤ ਲੋਕਾਂ ਦਾ ਦੁੱਖ ਜਾਣਿਆ ਅਤੇ ਪਿੰਡਾਂ ਵਿਚ ਪਹੁੰਚ ਕੇ […]

ਪੰਜਾਬ, ਤਾਜ਼ਾ ਖ਼ਬਰਾਂ
August 31, 2025
269 views 0 secs 0

ਹੜ੍ਹ ਅਤੇ ਸੋਕੇ ਦਾ ਨੁਕਸਾਨ ਪੰਜਾਬ ਦੇ ਹਿੱਸੇ ਆਇਆ, ਇਹ ਦੋਹਰੀ ਨੀਤੀ ਦੇ ਅੰਤ ਦਾ ਸਮਾਂ ਆ ਚੁੱਕਾ ਹੈ – ਗਿਆਨੀ ਹਰਪ੍ਰੀਤ ਸਿੰਘ

ਪਾਣੀਆਂ ਤੇ ਠੱਗੀ ਬੰਦ ਹੋਵੇ,ਦੂਜੇ ਸੂਬਿਆਂ ਨੂੰ ਦਿੱਤੇ ਜਾਣ ਵਾਲੇ ਪਾਣੀ ਤੇ ਰਾਇਲਟੀ ਵਸੂਲ ਕਰਕੇ ਡੈਮਾਂ ਅਤੇ ਦਰਿਆਵਾਂ ਤੇ ਖਰਚ ਹੋਵੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਹਾਲੇ ਤੱਕ ਇੱਕ ਪੈਸਾ ਵੀ ਰਾਹਤ ਪੈਕਜ ਵਲੋਂ ਜਾਰੀ ਨਾ ਕਰਨਾ ਮੰਦਭਾਗਾ ਚੰੜੀਗੜ-ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਅੱਜ ਹੜ੍ਹ ਨਾਲ ਪ੍ਰਭਾਵਿਤ […]

ਮਹਾਨਕੋਸ਼ ਸਬੰਧੀ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਕਾਰਵਾਈ ਪੰਥਕ ਮਰਯਾਦਾ ਦੇ ਵਿਰੁੱਧ : ਬੀਬੀ ਸਤਵੰਤ ਕੌਰ

ਪਟਿਆਲਾ – ਪੰਥਕ ਕੌਂਸਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਵੱਲੋ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮਹਾਨਕੋਸ਼ ਦੀਆਂ 15 ਹਜ਼ਾਰ ਤੋਂ ਵੱਧ ਕਾਪੀਆਂ ਸਬੰਧੀ ਵਰਤੇ ਤਰੀਕੇ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਰੀਕਾ ਸਿੱਖ ਪੰਥ ਦੀਆਂ ਰਿਵਾਇਤਾਂ ਅਤੇ ਮਰਯਾਦਾ ਨੂੰ ਠੇਸ ਪਹੁੰਚਾਉਣ ਵਾਲਾ ਹੈ। ਜਾਰੀ ਬਿਆਨ ਵਿੱਚ ਬੀਬੀ ਸਤਵੰਤ ਕੌਰ ਨੇ ਕਿਹਾ ਕਿ, […]

ਤਾਜ਼ਾ ਖ਼ਬਰਾਂ, ਪੰਜਾਬ
August 29, 2025
263 views 0 secs 0

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹੜ ਪੀੜਤਾਂ ਦੀ ਮਦਦ ਲਈ ਟੀਮਾਂ ਨੂੰ ਲੈ ਕੇ ਮੌਕੇ ਉੱਤੇ ਪੁੱਜੇ, ਸਮੁੱਚਾ ਪ੍ਰਸਾਸ਼ਨ ਹਰ ਪੀੜਤਾਂ ਦੀ ਮਦਦ ਵਿੱਚ ਰੁੱਝਾ

ਅੰਮ੍ਰਿਤਸਰ-ਅਜਨਾਲਾ ਹਲਕੇ ਦੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਦੀ ਮਦਦ ਲਈ ਸਵੇਰ ਤੋਂ ਹੀ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਜੋ ਕਿ ਰਾਤ 1 ਵਜੇ ਅਜਨਾਲਾ ਧੁਸੀ ਬੰਨ ਦਾ ਦੌਰਾ ਕਰਕੇ ਪਰਤੇ ਸਨ, ਅੱਜ ਸਵੇਰੇ ਫਿਰ 8 ਵਜੇ ਬੰਨ ਟੁੱਟਣ ਦੀ ਖਬਰ […]

ਤਾਜ਼ਾ ਖ਼ਬਰਾਂ, ਪੰਜਾਬ
August 27, 2025
271 views 4 secs 0

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਤਲਵਿੰਦਰ ਸਿੰਘ ਬੁੱਟਰ (ਪੱਤਰਕਾਰ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਸਾਮ ਦੇ ਧੂਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਬਿਹਾਰ ਦੇ ਆਸਨਸੋਲ ਪੁੱਜਣ ‘ਤੇ ਸੰਗਤ ਦਾ ਠਾਠਾਂ ਮਾਰਦਾ ਇਕੱਠ ਦਰਸਾਉਂਦਾ ਹੈ ਕਿ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਦੇਸ਼-ਵਿਦੇਸ਼ ਦੀ ਸੰਗਤ ਵਿਚ ਕਿੰਨੀ ਸ਼ਰਧਾ ਤੇ ਆਸਥਾ ਹੈ। ਇਹ ਪਹਿਲਾ […]

ਤਾਜ਼ਾ ਖ਼ਬਰਾਂ, ਪੰਜਾਬ
August 26, 2025
267 views 3 secs 0

ਸ੍ਰੀ ਅਨੰਦਪੁਰ ਸਾਹਿਬ ‘ਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਗੁਰਦੁਆਰਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਿਸ ਪਵਿੱਤਰ ਅਸਥਾਨ ਉੱਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, […]

ਤਾਜ਼ਾ ਖ਼ਬਰਾਂ, ਪੰਜਾਬ
August 25, 2025
280 views 1 sec 0

ਸੰਤ ਬਾਬਾ ਸੁਚਾ ਸਿੰਘ ਜੀ ਦੀ 23 ਵੀਂ ਸਾਲਾਨਾਂ ਯਾਦ ਨੂੰ ਸਮਰਪਿਤ ਬਰਸੀ ਸਮਾਗਮਾਂ ਮੌਕੇ ਨਿੱਤਨੇਮ ਦੀਆਂ ਬਾਣੀਆਂ ਦਾ ਸਟੀਕ ਰਲੀਜ਼

ਲੁਧਿਆਣਾ-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ, ਪਰਮ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ “ਜਵੱਦੀ ਟਕਸਾਲ” ਦੀ 23 ਵੀਂ ਸਲਾਨਾਂ ਯਾਦ ਨੂੰ ਸਮਰਪਿਤ ਬਰਸੀ ਸਮਾਗਮਾਂ ਦੌਰਾਨ ਸਿੱਖ ਕੌਮ ਦੀ ਮਾਇਨਾਜ਼ ਸ਼ਖਸ਼ੀਅਤ ਸੱਚਖੰਡ ਵਾਸੀ ਸੰਤ ਗਿਆਨੀ ਮੋਹਨ ਸਿੰਘ ਜੀ ਭਿੰਡਰਾਂ ਵਾਲੀਆਂ ਦੀ ਸੰਗਤ ਕਰਨ ਵਾਲੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ  ਸ੍ਰ: ਰਣਜੋਧ ਸਿੰਘ ਵਲੋਂ […]

ਤਾਜ਼ਾ ਖ਼ਬਰਾਂ, ਪੰਜਾਬ
August 18, 2025
151 views 1 sec 0

ਦਮਦਮੀ ਟਕਸਾਲ ਦੇ 13 ਵੇਂ ਮੁਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਲਾਨਾ ਬਰਸੀ ਮਨਾਈ

ਦਮਦਮੀ ਟਕਸਾਲ ਦੇ 13 ਵੇਂ ਮੁਖੀ ਸੱਚਖੰਡ ਵਾਸੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਲਾਨਾ ਬਰਸੀ (ਜੋੜ-ਮੇਲਾ ) ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਪਲੇਨਫੀਲਡ ਇੰਡੀਆਨਾ USA ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਈ ਗਈ ਜਿਸ ਵਿੱਚ ਵਿਸੇਸ਼ ਤੌਰ ਤੇ ਰਾੜਾ ਸਾਹਿਬ ਦੀ ਸੰਪਰਦਾ ਦੇ ਮਹਾਂਪੁਰਖ ਸੰਤ ਬਾਬਾ […]

ਤਾਜ਼ਾ ਖ਼ਬਰਾਂ, ਪੰਜਾਬ
August 16, 2025
260 views 2 secs 0

ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ “ਜਵੱਦੀ ਟਕਸਾਲ” ਵਲੋਂ ਮਹੀਨਾਵਾਰ ਸਮਾਗਮ ਕਰਵਾਇਆ

ਕੱਲ ਤੋਂ ਬਰਸੀ ਸਮਾਗਮ ਆਰੰਭ, 27ਨੂੰ ਹੋਵੇਗੀ ਸਮਾਪਤੀ, ਸੰਤ ਬਾਬਾ ਅਮੀਰ ਸਿੰਘ ਜੀ ਵਲੋਂ ਸਭਨਾਂ ਨੂੰ ਸਮੂਲੀਅਤ ਕਰਨ ਦੀ ਸਨਿਮਰ ਅਪੀਲ ਲੁਧਿਆਣਾ-ਪਰਮ ਸੰਤ ਬਾਬਾ ਸੁਚਾ ਸਿੰਘ ਜੀ ਵਲੋਂ ਸਿਰਜਿਤ “ਜਵੱਦੀ ਟਕਸਾਲ” ਵਲੋਂ ਅੱਜ ਮਹੀਨਾਵਾਰ ਸਮਾਗਮ ਦੀ ਆਰੰਭਤਾ “ਗੁਰ ਸਬਦ ਸੰਗੀਤ ਅਕੈਡਮੀ” ਜਵੱਦੀ ਟਕਸਾਲ ਦੇ ਹੋਣਹਾਰ ਵਿਿਦਆਰਥੀਆਂ ਵਲੋਂ ਬਾਰਹ ਮਾਹ ਤੁਖਰੀ ਦੀ ਪਾਵਨ ਪਉੜੀ “ਭਾਦਉ ਭਰਮਿ […]