ਤਾਜ਼ਾ ਖ਼ਬਰਾਂ
May 20, 2025
301 views 0 secs 0

ਸ੍ਰੀ ਹਰਿਮੰਦਰ ਸਾਹਿਬ ਵਿਖੇ ਕੋਈ ਏਅਰ ਡਿਫੈਂਸ ਗੰਨ ਤਾਇਨਾਤ ਨਹੀਂ ਸੀ: ਭਾਰਤੀ ਫੌਜ

ਇਸ ਤੋਂ ਪਹਿਲਾਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਰਿਪੋਰਟ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਗਮ ਜਲੌ ਸਜਾਏ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ ਅੰਮ੍ਰਿਤਸਰ, 20 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ […]

ਤਾਜ਼ਾ ਖ਼ਬਰਾਂ, ਲੇਖ
May 09, 2025
250 views 4 secs 0

9 ਮਈ ਨੂੰ ਬਰਸੀ ‘ਤੇ ਵਿਸ਼ੇਸ਼

ਗ਼ਦਰ ਲਹਿਰ ਦੇ ਪ੍ਰਮੁੱਖ ਆਗੂ-ਬਾਬਾ ਜਵਾਲਾ ਸਿੰਘ ਨੂੰ ਯਾਦ ਕਰਦਿਆਂ -ਭਗਵਾਨ ਸਿੰਘ ਜੌਹਲ ਦੇਸ਼ ਦੀ ਅਜ਼ਾਦੀ ਲਈ ਚੱਲੀਆਂ ਲਹਿਰਾਂ ਵਿੱਚੋਂ ਪ੍ਰਮੁੱਖ ਲਹਿਰ ਗ਼ਦਰ ਲਹਿਰ ਹੈ । ਇਸ ਲਹਿਰ ਨੇ ਅਨੇਕਾਂ ਕ੍ਰਾਂਤੀਕਾਰੀ ਸੂਰਬੀਰਾਂ ਨੂੰ ਜਨਮ ਦਿੱਤਾ । ਜਿਨ੍ਹਾਂ ਜਾਨ ਜੋਖਮ ਵਿੱਚ ਪਾ ਕੇ ਕੁਰਬਾਨੀਆਂ ਦੀ ਝੜੀ ਲਾ ਦਿੱਤੀ । ਇਸ ਲਹਿਰ ਦੇ ਦਿਮਾਗ ਸਮਝੇ ਜਾਣ ਵਾਲੇ […]

ਤਾਜ਼ਾ ਖ਼ਬਰਾਂ, ਲੇਖ
May 08, 2025
395 views 0 secs 0

ਪ੍ਰਕਾਸ਼ ਦੇ ਘਰ ਹਨੇਰਾ

ਸੁਖਪ੍ਰੀਤ ਸਿੰਘ ਉਦੋਕੇ ਸ਼ਹਿਰ ਤੋਂ ਦੂਰ ਝਿੜੀ ਵਿੱਚ ਬੈਠੇ ਸਿੰਘ ਵਿਚਾਰਾਂ ਕਰ ਰਹੇ ਸਨ ਕਿ ਕੱਲ੍ਹ ਰਾਤ ਮੁਗਲਾਂ ਪਠਾਣਾਂ ਤੇ ਰੰਗੜਾਂ ਨੇ ਅੰਮ੍ਰਿਤਸਰ ਉੱਪਰ ਕਬਜ਼ਾ ਕਰ ਲਿਆ। ਸਾਰੇ ਪਾਸੇ ਚੌਂਕੀਆਂ ਨਾਕੇ ਸਨ, ਵੇਖਦੇ ਹੀ ਸਿੱਖਾਂ ਨੂੰ ਕਤਲ ਕਰਨ ਦਾ ਹੁਕਮ ਸੀ। ਦਰਬਾਰ ਸਾਹਿਬ ਉਹਨਾਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਸਿੰਘ ਅਗਲੀ ਜੰਗ ਬਾਰੇ ਵਿਚਾਰਾਂ […]

ਪੰਜਾਬ, ਤਾਜ਼ਾ ਖ਼ਬਰਾਂ
May 07, 2025
374 views 7 secs 0

ਸ਼ਹੀਦੀ ਸ਼ਤਾਬਦੀ ਕਾਨਫਰੰਸ ਦੇ ਇੰਤਜ਼ਾਮ/ਪ੍ਰਬੰਧਾਂ ਸਬੰਧੀ ਸੰਤ ਬਾਬਾ ਅਮੀਰ ਸਿੰਘ ਜੀ ਨੇ ਪ੍ਰਬੰਧਕਾਂ ਨਾਲ ਕੀਤਾ ਵਿਚਾਰ-ਵਟਾਂਦਰਾ

“ਜਵੱਦੀ ਟਕਸਾਲ” ਵੱਲੋਂ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ਦੀ ਤਿੰਨ ਦਿਨਾਂ ਕਾਨਫਰੰਸ 10,11ਅਤੇ 12 ਨੂੰ ਲੁਧਿਆਣਾ 7 ਮਈ ()-“ਵਿਸਮਾਦੁ ਨਾਦੁ” ਸੰਸਥਾ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ “ਜਵੱਦੀ ਟਕਸਾਲ” ਵੱਲੋਂ ਸ੍ਰਿਸ਼ਟੀ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 10,11 ਅਤੇ 12 ਮਈ ਨੂੰ ਤਿੰਨ ਰੋਜ਼ਾ ਕਾਨਫਰੰਸ […]

ਤਾਜ਼ਾ ਖ਼ਬਰਾਂ, ਪੰਜਾਬ
May 05, 2025
344 views 2 secs 0

ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਸਿਮਰਨ ਸਮਾਗਮ ‘ਚ ਜੁੜੀਆਂ ਸੰਗਤਾਂ

ਗੁਰੂ ਸਾਹਿਬ ਜੀ ਨੇ ਮਨੁੱਖੀ ਜੀਵਨ ਨੂੰ ਆਦਰਸ਼ ਬਣਾਉਣ ਲਈ ਨਾਮ, ਦਾਨ ਤੇ ਇਸ਼ਨਾਨ ਤਿੰਨ ਬੁਨਿਆਦੀ ਨਿਯਮ ਬਣਾਏ- ਸੰਤ ਬਾਬਾ ਅਮੀਰ ਸਿੰਘ ਲੁਧਿਆਣਾ, 4 ਮਈ – ਪਰਮ ਸੰਤ ਬਾਬਾ ਸੁੱਚਾ ਸਿੰਘ ਜੀ ਵਲੋਂ ਗੁਰਬਾਣੀ ਪ੍ਰਚਾਰ ਪਸਾਰ ਅਤੇ ਪੁਰਾਤਨ ਗੁਰਮਤਿ ਸੰਗੀਤ ਦੀ ਬਹਾਲੀ ਲਈ ਸਥਾਪਿਤ ਕੀਤੀ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ […]

ਭਾਈ ਰਾਜੋਆਣਾ ਮਾਮਲੇ ’ਚ ਪਟੀਸ਼ਨ ਵਾਪਸ ਲੈਣ ਸਬੰਧੀ ਕੌਮੀ ਰਾਏ ਲਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਭਾਈ ਰਾਜੋਆਣਾ ਮਾਮਲੇ ’ਚ ਪਟੀਸ਼ਨ ਵਾਪਸ ਲੈਣ ਸਬੰਧੀ ਕੌਮੀ ਰਾਏ ਲਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ ਸਿੱਖ ਕੌਮ ਦੀਆਂ ਧਾਰਮਿਕ, ਰਾਜਸੀ, ਸਮਾਜਿਕ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਦਾ ਜਲਦ ਕੀਤਾ ਜਾਵੇਗਾ ਨੁਮਾਇੰਦਾ ਇਕੱਠ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਬੈਠਕ ’ਚ ਕੀਤਾ ਫੈਸਲਾ ਅੰਮ੍ਰਿਤਸਰ, 5 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ […]

ਪੰਜਾਬ, ਤਾਜ਼ਾ ਖ਼ਬਰਾਂ
May 05, 2025
283 views 0 secs 0

ਜਨਮ ਦਿਹਾੜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ 23 ਵੈਸਾਖ 5 ਮਈ 1723 ਈਸਵੀ ਨੂੰ ਸਰਦਾਰ ਭਗਵਾਨ ਸਿੰਘ ਜੀ ਈਚੋਗਿੱਲ ਦੇ ਘਰ ਮਾਤਾ ਗੰਗੋ ਜੀ ਦੀ ਪਾਵਨ ਕੁੱਖੋਂ ਹੋਇਆ ਸਰਦਾਰ ਜੀ ਦੇ ਦਾਦਾ ਬਾਬਾ ਹਰਿਦਾਸ ਸਿੰਘ ਜੀ ਸਨ ਜਿਨ੍ਹਾਂ ਨੇ ਕਲਗੀਧਰ ਪਿਤਾ ਮਹਾਰਾਜ ਜੀ ਤੋਂ ਅੰਮ੍ਰਿਤ ਛਕਿਆ ਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਨਾਲ ਮਿਲ ਸਰਹਿੰਦ […]

ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਜੀ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਵਲੋਂ ਭਾਵ ਭਿੰਨੀ ਸ਼ਰਧਾਂਜਲੀ ਭੇਟ

ਲੁਧਿਆਣਾ 3 ਮਈ ਸਿੱਖ ਧਰਮ ਨੂੰ ਰੋਮ ਰੋਮ ਸਮਰਪਿਤ ਪ੍ਰਚਾਰਕ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਅਤੇ ਭਾਈ ਕਸ਼ਮੀਰ ਸਿੰਘ ਦੇ ਸਤਿਕਾਰਯੋਗ ਪਿਤਾ ਅਤੇ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਅਮੀਰ ਸਿੰਘ ਜੀ ਦੇ ਸਤਿਕਾਰਯੋਗ ਚਾਚਾ ਨੰਬਰਦਾਰ ਸ੍ਰ: ਹਰਦਿਆਲ ਸਿੰਘ ਵਿਰਕ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ […]

ਪੰਜਾਬੀਆਂ ਲਈ ਖੁਸ਼ਖਬਰੀ : ਕੈਨੇਡਾ ਦੀ ਲਿਬਰਲ ਪਾਰਟੀ ਬਣੀ ਸਭ ਤੋਂ ਵੱਡੀ ਪਾਰਟੀ

( ਮਾਰਕ ਕਾਰਨੇ ਬਣਨਗੇ ਨਵੇਂ ਪ੍ਰਧਾਨ ਮੰਤਰੀ) 2025 ਦੀਆਂ ਕੈਨੇਡੀਅਨ ਸੰਘੀ ਚੋਣਾਂ ਦੇ ਨਤੀਜੇ ਆ ਗਏ ਹਨ ਜਿੱਥੇ ਲਿਬਰਲ ਪਾਰਟੀ 338 ਵਿੱਚੋਂ 168 ਸੀਟਾਂ ਜਿੱਤ ਕੇ ਘੱਟਗਿਣਤੀ ਸਰਕਾਰ ਬਣਾਉਣ ਵਾਲੀ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ ਹੈ। ਲਿਬਰਲ ਪਾਰਟੀ ਦੇ ਆਗੂ ਮਾਰਕ ਕਾਰਨੇ ਹੁਣ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਬਣਨਗੇ। ਬਹੁਸੰਖਿਆ ਲਈ ਜਿੱਥੇ 172 […]