English, ਤਾਜ਼ਾ ਖ਼ਬਰਾਂ
June 07, 2026
111 views 9 mins 0

Massive Panthic Gathering at Damdami Taksal Marks 42nd Martyrdom Anniversary of the Third Ghallughara; Emotional Tributes Paid to Martyrs

Demand Raised for Release of Sikh Prisoners During Grand Event Dedicated to the Martyrdom and Legacy of Sant Jarnail Singh Khalsa Bhindranwale Martyrs’ sacrifices are an invaluable heritage of the Sikh nation: Sant Giani Harnam Singh Khalsa Legacy of Sant Bhindranwale continues to inspire the Sikh community: Harjinder Singh Dhami Chowk Mehta-The 42nd martyrdom anniversary […]

ਤਾਜ਼ਾ ਖ਼ਬਰਾਂ, ਪੰਜਾਬ
June 06, 2026
110 views 1 sec 0

ਜੂਨ 1984 ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਦਾ ਸੰਦੇਸ਼

ਸ੍ਰੀ ਅੰਮ੍ਰਿਤਸਰ-ਜੂਨ 1984 ਘੱਲੂਘਾਰੇ ਸਮਾਗਮ ਦੇ ਸਹੀਦਾਂ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਦੁਨੀਆ ਦੀ ਵੱਡੀ ਤਾਕਤ ਭਾਰਤੀ ਹਕੂਮਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਫੌਜਾਂ, ਟੈਂਕਾਂ, ਤੋਪਾਂ ਨਾਲ ਹਮਲਾ ਕੀਤਾ ਤਾਂ […]

ਹੈਨਰੀ ਨੋਵਾਕ ਮਾਮਲੇ ‘ਤੇ ਬਰਤਾਨੀਆ ਦੇ ਸਿੱਖ ਸੰਸਦ ਮੈਂਬਰਾਂ ਵੱਲੋਂ ਘਟਨਾ ਦੀ ਨਿੰਦਾ

ਗ੍ਰਹਿ ਮੰਤਰੀ ਵੱਲੋਂ ਕਿਰਪਾਨ ਸੰਬੰਧੀ ਕੋਈ ਕਾਨੂੰਨੀ ਸਮੀਖਿਆ ਕਰਨ ਤੋਂ ਨਾਂਹ ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਹੈਨਰੀ ਨੌਵਾਕ ਮਾਮਲੇ ‘ਚ ਅੱਜ ਬਰਤਾਨੀਆਂ ਦੀ ਸੰਸਦ ‘ਚ ਬਹਿਸ ਹੋਈ, ਜਿਸ ਦੌਰਾਨ ਸਿੱਖ ਸੰਸਦ ਮੈਂਬਰਾਂ ਨੇ ਘਟਨਾਂ ਦੀ ਸਖ਼ਤ ਨਿੰਦਾ ਕਰਦਿਆਂ ਪੀੜਤ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੇ ਕਿਰਪਾਨ ਨੂੰ […]

ਤਾਜ਼ਾ ਖ਼ਬਰਾਂ, ਪੰਜਾਬ
May 21, 2026
107 views 0 secs 0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਸਿੱਖਾਂ ਦੇ ਇਤਰਾਜ਼ਾਂ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵਿਚਕਾਰ ਮੁਲਾਕਾਤ

ਲੁਧਿਆਣਾ-ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਤਿੰਨੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਾਰੇ […]

ਤਾਜ਼ਾ ਖ਼ਬਰਾਂ, ਦੇਸ਼
May 19, 2026
125 views 1 sec 0

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ਯੋਗ ਫੇਸਬੁੱਕ ਪੋਸਟਾਂ ਦੇ ਸਬੰਧ ਵਿੱਚ ਕਾਰਵਾਈ ਕੀਤੀ, ਸਾਈਬਰ ਕ੍ਰਾਈਮ ਯਮੁਨਾਨਗਰ ਨੇ ਕੇਸ ਦਰਜ ਕੀਤਾ

ਯਸ਼ ਕੁਮਾਰ ਦੇ ਨਾਮ ‘ਤੇ ਬਣਾਈ ਗਈ ਇੱਕ ਫੇਸਬੁੱਕ ਆਈ.ਡੀ. ਸਿੱਖ ਗੁਰੂਆਂ, ਸਿੱਖ ਧਰਮ ਅਤੇ ਹੋਰ ਧਰਮਾਂ ਵਿਰੁੱਧ ਇਤਰਾਜ਼ਯੋਗ ਪੋਸਟਾਂ ਪੋਸਟ ਕਰਦੀ ਪਾਈ ਗਈ ਹੈ। ਇਸ ਦਾ ਨੋਟਿਸ ਲੈਂਦੇ ਹੋਏ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੁਰੰਤ ਕਾਰਵਾਈ ਕੀਤੀ। ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਮੈਂਬਰ ਸਰਦਾਰ ਬਲਦੇਵ ਸਿੰਘ ਕਾਇਮਪੁਰ ਅਤੇ ਮੈਂਬਰ ਸਰਦਾਰ ਜੋਗਾ […]

ਤਾਜ਼ਾ ਖ਼ਬਰਾਂ, ਪੰਜਾਬ
May 16, 2026
122 views 1 sec 0

ਸਤਕਾਰ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

ਅੰਮ੍ਰਿਤਸਰ-ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਜਾਣਕਾਰੀ ਭਰਪੂਰ ਫਲੈਕਸ ਬੋਰਡ ਲਗਾਏ ਗਏ ਹਨ। ਇਨ੍ਹਾਂ […]

‘ਗੁਰੂ ਨਾਨਕ ਜਹਾਜ਼’ ਦਾ ਸਹੀ ਨਾਂ ਵੈਨਕੂਵਰ ਦੇ ਸਮੁੰਦਰੀ ਤੱਟ ‘ਤੇ ਬਹਾਲ

ਇਤਿਹਾਸਿਕ ਸਥਾਨ ‘ਤੇ 23 ਮਈ ਨੂੰ ਹੋਵੇਗਾ ਸਮਾਗਮ ਵੈਨਕੂਵਰ, ਬੀਸੀ (ਡਾ. ਗੁਰਵਿੰਦਰ ਸਿੰਘ) ਵੈਨਕੂਵਰ ਦੇ ਸਮੁੰਦਰੀ ਤੱਟ ਉੱਪਰ ਇਤਿਹਾਸਕ ਸਥਾਨ ‘ਤੇ, ਸਾਈਨੇਜ ਪੈਨਲਾਂ ਨੂੰ ‘ਗੁਰੂ ਨਾਨਕ ਜਹਾਜ਼’ ਦੇ ਸਹੀ ਨਾਂ ‘ਤੇ ਬਹਾਲ ਕਰ ਦਿੱਤਾ ਗਿਆ ਹੈ। ਵੈਨਕੂਵਰ ਸ਼ਹਿਰ ਵੱਲੋਂ ਲਏ ਗਏ ਇਸ ਇਤਿਹਾਸਿਕ ਫੈਸਲੇ ਦੀ ਭਾਈਚਾਰੇ ਅੰਦਰ ਪੁਰਜ਼ੋਰ ਪ੍ਰਸ਼ੰਸਾ ਹੋ ਰਹੀ ਹੈ। ਵੈਨਕੂਵਰ ਸਿਟੀ ਅਨੁਸਾਰ,” […]

ਤਾਜ਼ਾ ਖ਼ਬਰਾਂ, ਪੰਜਾਬ
May 15, 2026
124 views 3 secs 0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ

ਮੋਹਾਲੀ-‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿੱਚ ਧਾਰਮਿਕ ਮਸਲਿਆਂ ਸੰਬੰਧੀ ਖ਼ਦਸ਼ਿਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਸਮੂਹ ਗ੍ਰੰਥੀ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘਾਂ ਵੱਲੋਂ ਇਸ ਐਕਟ ’ਤੇ ਵਿਚਾਰ-ਵਟਾਂਦਰਾ ਕਰਦਿਆਂ ਇਸ ਕਾਨੂੰਨ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ। […]

ਹਲਕਾ ਸ਼ਾਹਕੋਟ/ਨਕੋਦਰ ਗੁ: ਬਾਬਾ ਸੁਖਚੈਨ ਦਾਸ ਜੀ ਬਾਜਵਾਂ ਕਲਾਂ ਵਿਖੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਗ੍ਰੰਥੀ ਸਿੰਘਾਂ, ਪ੍ਰਬੰਧਕ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਇਕੱਤਰਤਾ

ਹਲਕਾ ਸ਼ਾਹਕੋਟ/ਨਕੋਦਰ ਗੁ: ਬਾਬਾ ਸੁਖਚੈਨ ਦਾਸ ਜੀ ਬਾਜਵਾਂ ਕਲਾਂ ਵਿਖੇ ਜਥੇਦਾਰ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ, ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅਗਵਾਈ ਹੇਠ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਗ੍ਰੰਥੀ ਸਿੰਘਾਂ, ਪ੍ਰਬੰਧਕ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਇਕੱਤਰਤਾ ਇਸ ਇਕੱਤਰਤਾ ਵਿੱਚ ਐਕਟ ਉੱਤੇ ਗੰਭੀਰ ਵਿਚਾਰ-ਵਟਾਂਦਰਾ ਕਰਦਿਆਂ ਵਿਚਾਰਿਆ ਗਿਆ ਕਿ […]