ਸੰਯੁਕਤ ਕਿਸਾਨ ਮੋਰਚਾ ਵਲੋਂ ਡੱਲੇਵਾਲ ਦੀ ਮੈਡੀਕਲ ਸਹਾਇਤਾ ਰੁਕਣ ਦਾ ਦਾਅਵਾ
ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਨੇ ਦਾਅਵਾ ਕੀਤਾ ਕਿ ਪਿਛਲੇ 7 ਦਿਨਾਂ ਤੋਂ, ਭੁੱਖ ਹੜਤਾਲ ’ਤੇ ਬੈਠੇ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਨਹੀਂ ਮਿਲ ਰਹੀ ਕਿਉਂਕਿ ਡਾਕਟਰਾਂ ਨੂੰ ਉਨ੍ਹਾਂ ਦੇ ਹੱਥਾਂ-ਪੈਰਾਂ ਦੀ ਨਾੜ ਨਹੀਂ ਲੱਭ ਰਹੀ। ਦੋਵੇਂ ਕਿਸਾਨ ਜਥੇਬੰਦੀਆਂ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਕਿ ਸਰਦਾਰ ਡੱਲੇਵਾਲ ਦੀਆਂ ਨਾੜਾਂ ਬਲੌਕ […]
ਅਮਰੀਕਾ ਤੋਂ ਡਿਪੋਰਟ ਕੀਤੇ ਗੈਰ-ਕਾਨੂੰਨੀ ਵਾਸੀਆਂ ਦੀ ਉਡਾਣ ਅੰਮ੍ਰਿਤਸਰ ਉਤਰਨ ਦੇ ਕਾਰਨ ‘ਤੇ ਸਵਾਲ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਗੈਰ-ਕਾਨੂੰਨੀ ਵਸਨੀਕਾਂ ਨੂੰ ਡਿਪੋਰਟ ਕਰਨ ਦੇ ਅਭਿਆਨ ਤਹਿਤ ਭਾਰਤ ਵਿੱਚ ਪਹਿਲਾ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਿਆ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਜਦਕਿ ਕਨੇਡਾ, ਅਮਰੀਕਾ ਵਰਗੇ ਦੇਸ਼ਾਂ ਵਿੱਚੋਂ ਪੰਜਾਬ ਲਈ ਸਿੱਧੀਆਂ ਉਡਾਣਾਂ ਬਹੁਤ ਘੱਟ ਹੁੰਦੀਆਂ ਹਨ, ਫਿਰ ਵੀ ਇਹ ਉਡਾਣ ਅੰਮ੍ਰਿਤਸਰ ਵਿੱਚ ਕਿਉਂ ਉਤਰੀ? ਦੈਨਿਕ ਭਾਸਕਰ ਦੀ ਇੱਕ […]
ਸਿੱਖ ਨੌਜਵਾਨਾਂ ਦਾ ਝੂਠਾ ਪੁਲੀਸ ਮੁਕਾਬਲਾ: 32 ਸਾਲਾਂ ਬਾਅਦ ਮੁਲਜ਼ਮ ਸਾਬਕਾ ਐੱਸਐੱਚਓ ਤੇ ਥਾਣੇਦਾਰ ਨੂੰ ਉਮਰ ਕੈਦ
ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਮਾਮਲੇ ਵਿੱਚ ਮਜੀਠਾ ਥਾਣੇ ਦੇ ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ ਅਤੇ ਏਐੱਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 1992 ਦਾ ਹੈ, ਜਦ ਅੰਮ੍ਰਿਤਸਰ ਦੇ ਨੌਜਵਾਨ ਬਲਦੇਵ ਸਿੰਘ ਦੇਬਾ (ਬਾਸਰਕੇ ਭੈਣੀ) ਅਤੇ ਲਖਵਿੰਦਰ ਸਿੰਘ (ਸੁਲਤਾਨਵਿੰਡ) […]
