ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ – ਐਡਵੋਕੇਟ ਧਾਮੀ ਨੂੰ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕ ਅਹਿਮ ਬੈਠਕ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਹੋਈ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ। ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣੇ ਫੈਸਲੇ ‘ਤੇ […]
