ਸਿੱਖ ਸੰਸਥਾਵਾਂ, ਭਾਰਤ ਤੇ ਪੰਜਾਬ ਸਰਕਾਰਾਂ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਣ- ਜਥੇਦਾਰ ਗੜਗੱਜ
ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ 23 ਜੁਲਾਈ 2025 ਨੂੰ ਕੈਨੇਡਾ ਦੀ ਧਰਤੀ ਤੋਂ ਜਬਰੀ ਵਾਪਸ ਮੋੜੇ ਗਏ ਗੁਰੂ ਨਾਨਕ ਜਹਾਜ਼ ਦੇ ਇਤਿਹਾਸ ਦੀ 111ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਨੇਹਾ ਜਾਰੀ ਕਰਕੇ ਸਮੂਹ ਸਿੱਖ ਸੰਸਥਾਵਾਂ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਆਖਿਆ ਕਿ 23 ਜੁਲਾਈ ਨੂੰ ‘ਗੁਰੂ ਨਾਨਕ […]
ਅਮਰੀਕਾ ਵਿਚ ਸਿੱਖ ਵਿਰੋਧੀ ਬਿਆਨ ਕਾਰਣ ਰਾਹੁਲ ਗਾਂਧੀ ‘ਤੇ ਚਲੇਗਾ ਕੇਸ
ਵਾਰਾਨਸੀ-ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਵਾਰਾਨਸੀ ਵਿੱਚ ਕੇਸ ਦਾਇਰ ਕੀਤਾ ਜਾਵੇਗਾ। ਵਾਰਾਣਸੀ ਦੀ ਐਮਪੀ-ਐਮਐਲਏ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਵੱਲੋਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ। ਰਾਹੁਲ ਗਾਂਧੀ ‘ਤੇ ਅਮਰੀਕਾ ਵਿੱਚ ਸਿੱਖਾਂ ਬਾਰੇ ਭੜਕਾਊ ਭਾਸ਼ਣ ਦੇਣ ਦਾ ਦੋਸ਼ ਹੈ। ਇਹ ਪਟੀਸ਼ਨ ਤਿਲਮਾਪੁਰ ਦੇ ਸਾਬਕਾ ਪ੍ਰਧਾਨ ਨਾਗੇਸ਼ਵਰ ਮਿਸ਼ਰਾ ਨੇ ਅਦਾਲਤ […]
ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਵੱਲੋਂ ਐਲਾਨੇ ਪ੍ਰੋਗਰਾਮਾਂ ਦੇ ਮੁਕਾਬਲੇ ਸਰਕਾਰ ਵੱਲੋਂ ਵੱਖਰੇ ਸਮਾਗਮ ਪੰਥਕ ਪ੍ਰੰਪਰਾਵਾਂ ਦੇ ਵਿਰੁੱਧ ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਜਾਬ ਸਰਕਾਰ ਇਸ ਦਿਹਾੜੇ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਬਨਾਉਣ ਵੱਲ ਧਿਆਨ ਦੇਵੇ, ਨਾ ਕਿ ਧਾਰਮਿਕ ਸਮਾਗਮਾਂ ਰਾਹੀਂ ਟਕਰਾਅ ਵਾਲਾ ਮਾਹੌਲ ਪੈਦਾ ਕਰੇ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ […]
ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ
ਨਾ-ਮੁਆਫੀਯੋਗ ਅਪਰਾਧ ਪਿਛਲੀਆਂ ਤਾਕਤਾਂ ਦਾ ਛੇਤੀ ਹੀ ਪਰਦਾਫਾਸ਼ ਹੋਵੇਗਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਸ੍ਰੀ ਅੰਮ੍ਰਿਤਸਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ […]
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਚੀਫ਼ ਖਾਲਸਾ ਦੀਵਾਨ ਦੇ ਮੈਂਬਰ ਹੋਏ ਹਾਜ਼ਰ
ਹਰ ਮੈਂਬਰ ਨੂੰ ਅੰਮ੍ਰਿਤਧਾਰੀ ਬਣਨ ਲਈ ਕੀਤੀ ਹਦਾਇਤ, ਪਹਿਲੀ ਸਤੰਬਰ ਤੱਕ ਦਾ ਦਿੱਤਾ ਸਮਾਂ ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਕਾਰਜਕਾਰਨੀ ਅਤੇ ਮੈਂਬਰਾਂ ਨੂੰ ਇਕ ਸਤੰਬਰ ਤੱਕ ਦਾ ਸਮਾਂ ਦਿੰਦਿਆਂ ਅੰਮ੍ਰਿਤਧਾਰੀ ਹੋਣ ਅਤੇ ਅੰਮ੍ਰਿਤਧਾਰੀ ਹੋਣ ਦੌਰਾਨ ਹੋਈ ਅਵਗਿਆ ਦੀ ਸੁਧਾਈ ਕਰਨ ਦਾ ਸਮਾਂ […]
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ ’ਤੇ ਕੀਤਾ ਇਤਰਾਜ਼
ਸ੍ਰੀ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਸ਼ਤਾਬਦੀ ਸਮਾਗਮ ਕੌਮੀ ਸੰਸਥਾ ਤੋਂ ਵੱਖਰੇ […]
ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਤਹਿਤ ਪ੍ਰਧਾਨ ਦੀ ਚੋਣ ਲਈ 11 ਅਗਸਤ ਨੂੰ ਬੁਲਾਇਆ ਗਿਆ ਜਨਰਲ ਇਜਲਾਸ
ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮਾ ਸਾਹਿਬ ਦੀ ਰੌਸ਼ਨੀ ਵਿੱਚ ਸਾਰੀਆਂ ਪੰਥਕ ਧਿਰਾਂ ਨੂੰ ਚੁੱਲੇ ਸਮੇਟ ਕਿ ਇਕੱਠੇ ਹੋਣ ਦੀ ਅਪੀਲ ਅਕਾਲੀ ਰਵਾਇਤ ਅਨੁਸਾਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੀ ਹੋਵੇਗਾ ਜਨਰਲ ਇਜਲਾਸ* ਚੰਡੀਗੜ੍ਹ-ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਦੇ ਕਾਰਜਸ਼ੀਲ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, […]
ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਅਧਿਕਾਰਤ ਯੂਟਿਊਬ ਚੈਨਲ ਦੀ ਸ਼ੁਰੂਆਤ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਧਾਮੀ ਨੇ ਕੀਤਾ ਉਦਘਾਟਨ ਸ੍ਰੀ ਅੰਮ੍ਰਿਤਸਰ-ਸੰਗਤ ਹੁਣ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਸਥਾਪਿਤ ਕੀਤਾ ਗਿਆ, ਜਿਸ ਦਾ ਰਸਮੀ ਤੌਰ ‘ਤੇ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]