ਤਾਜ਼ਾ ਖ਼ਬਰਾਂ, ਦੇਸ਼
May 19, 2026
89 views 1 sec 0

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ਯੋਗ ਫੇਸਬੁੱਕ ਪੋਸਟਾਂ ਦੇ ਸਬੰਧ ਵਿੱਚ ਕਾਰਵਾਈ ਕੀਤੀ, ਸਾਈਬਰ ਕ੍ਰਾਈਮ ਯਮੁਨਾਨਗਰ ਨੇ ਕੇਸ ਦਰਜ ਕੀਤਾ

ਯਸ਼ ਕੁਮਾਰ ਦੇ ਨਾਮ ‘ਤੇ ਬਣਾਈ ਗਈ ਇੱਕ ਫੇਸਬੁੱਕ ਆਈ.ਡੀ. ਸਿੱਖ ਗੁਰੂਆਂ, ਸਿੱਖ ਧਰਮ ਅਤੇ ਹੋਰ ਧਰਮਾਂ ਵਿਰੁੱਧ ਇਤਰਾਜ਼ਯੋਗ ਪੋਸਟਾਂ ਪੋਸਟ ਕਰਦੀ ਪਾਈ ਗਈ ਹੈ। ਇਸ ਦਾ ਨੋਟਿਸ ਲੈਂਦੇ ਹੋਏ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੁਰੰਤ ਕਾਰਵਾਈ ਕੀਤੀ। ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਮੈਂਬਰ ਸਰਦਾਰ ਬਲਦੇਵ ਸਿੰਘ ਕਾਇਮਪੁਰ ਅਤੇ ਮੈਂਬਰ ਸਰਦਾਰ ਜੋਗਾ […]

ਲਾਹੌਰ ਕਾਲਜ ਦੇ ਗੁਰਦੁਆਰੇ ’ਚ 78 ਸਾਲ ਬਾਅਦ ਅਰਦਾਸ

ਲਾਹੌਰ-ਲਾਹੌਰ ਦੇ ਦਿਲ ਵਿੱਚ ਮਾਲ ਰੋਡ ‘ਤੇ ਸਥਿਤ ਐਚੀਸਨ ਕਾਲਜ (Aitchison College) ਦਾ ਗੁਰਦੁਆਰਾ 78 ਸਾਲਾਂ ਦੇ ਲੰਮੇ ਵਕਫ਼ੇ ਬਾਅਦ ਮੁੜ ਜੀਵੰਤ ਹੋ ਉੱਠਿਆ, ਜਦੋਂ ਤਿੰਨ ਸਥਾਨਕ ਪਾਕਿਸਤਾਨੀ ਸਿੱਖ ਨੌਜਵਾਨਾਂ ਨੇ ਇੱਥੇ ਕੀਰਤਨ ਕੀਤਾ, ਜਿਸ ਵਿੱਚ ਸਕੂਲ ਦੇ ਵਿਦਿਆਰਥੀ ਅਤੇ ਸ਼ਹਿਰ ਦੇ ਮੁਸਲਿਮ ਨਾਗਰਿਕ (ਮਰਦ ਅਤੇ ਔਰਤਾਂ ਦੋਵੇਂ) ਸ਼ਾਮਲ ਹੋਏ। 1947 ਤੋਂ ਬਾਅਦ ਪਹਿਲੀ ਵਾਰ […]

ਤਾਜ਼ਾ ਖ਼ਬਰਾਂ, ਦੇਸ਼
February 13, 2026
151 views 0 secs 0

ਦਿੱਲੀ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਹਮਦਰਦੀ ਭਰੀ ਪਹੁੰਚ ਅਪਣਾਏ, ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਪੱਕੇ ਤੌਰ ’ਤੇ ਕਰੇ ਰਿਹਾਅ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਪਟੀਸ਼ਨ ਨੂੰ ਅਸਵੀਕਾਰ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਕੈਬਨਿਟ ਮੰਤਰੀ ਸ. ਮਨਜਿੰਦਰ ਸਿੰਘ ਸਿਰਸਾ […]

ਤਾਜ਼ਾ ਖ਼ਬਰਾਂ, ਦੇਸ਼
February 12, 2026
161 views 3 secs 0

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਤਿੰਨ-ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਦਾ ਆਯੋਜਨ 20 ਤੋਂ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ, ਜੋ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨ ਵਿੱਚ ਵਿਸ਼ੇਸ਼ ਰੁਚੀ ਰੱਖਦੇ ਹਨ ਅਤੇ ਜਿਨ੍ਹਾਂ ਨੂੰ ਅਕਾਦਮਿਕ ਖੇਤਰ ਵਿੱਚ ਉੱਤਮ ਅਤੇ ਨਵੀਨਤਾਕਾਰੀ ਵਿਚਾਰਾਂ ਲਈ ਜਾਣਿਆ ਜਾਂਦਾ ਹੈ, ਦੀ ਵਿਸ਼ੇਸ਼ ਅਗਵਾਈ ਵਿੱਚ ਤਿੰਨ-ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਦਾ ਆਯੋਜਨ 20 ਤੋਂ 22 ਫ਼ਰਵਰੀ […]

ਤਾਜ਼ਾ ਖ਼ਬਰਾਂ, ਦੇਸ਼
January 28, 2026
169 views 0 secs 0

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੀਤੀ ਪੰਜਾਬ ਦੀ ਝਾਕੀ

ਨਵੀਂ ਦਿੱਲੀ: ਨਵੀਂ ਦਿੱਲੀ ਦੇ ਕਰਤਵ ਪੱਥ ਤੋਂ 26 ਜਨਵਰੀ ਦੇ ਮੌਕੇ ‘ਤੇ ਕੱਢੀ ਗਈ ਰਾਸ਼ਟਰੀ ਪੱਧਰ ਦੀ ਪਰੇਡ ਦੌਰਾਨ ਜਿਥੇ ਦੇਸ਼ ਦੇ ਵੱਖ ਵੱਖ ਸੂਬਿਆਂ ਦੀਆਂ ਝਾਕੀਆਂ ਦਿਖਾਈਆਂ ਗਈਆਂ ਉਥੇ ਪੰਜਾਬ ਦੀ ਕੱਢੀ ਗਈ ਝਾਕੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਹੀਦੀ ਨੂੰ ਸਮਰਪਿਤ ਕੀਤੀ ਗਈ। ਇਸ ਝਾਕੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ […]

ਦੇਸ਼
January 28, 2026
146 views 5 secs 0

‘ਅੰਮ੍ਰਿਤਸਰ: ਮਿਸਿਜ਼ ਗਾਂਧੀਜ਼ ਲਾਸਟ ਬੈਟਲ’ ਪੁਸਤਕ ਦੇ ਲੇਖਕ ਅਤੇ ਬੀ.ਬੀ.ਸੀ. ਦੇ ਸੀਨੀਅਰ ਪੱਤਰਕਾਰ ਮਾਰਕ ਟੱਲੀ ਦਾ ਦੇਹਾਂਤ

ਨਵੀਂ ਦਿੱਲੀ: ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਤਤਕਾਲੀ ਭਾਰਤੀ ਸਰਕਾਰ ਵਲੋਂ ਕੀਤੇ ਗਏ ਹਮਲੇ ਅਤੇ ਸਿੱਖ ਨਸਲਕੁਸ਼ੀ ਨਾਲ ਸੰਬੰਧਤ ਬੇਹੱਦ ਅਹਿਮ ਤੱਥਾਂ ਨੂੰ ਉਭਰਨ ਵਾਲੀ ਅਤੇ ਸਿੱਖ ਹਲਕਿਆਂ ਵਿਚ ਚਰਚਿਤ ਪੁਸਤਕ ਲਿਖਣ ਵਾਲੇ ਲਿਖਣ ਬੀ. ਬੀ. ਸੀ. ਦੇ ਪੱਤਰਕਾਰ ਤੇ ਲੇਖਕ ਮਿ. ਮਾਰਕ ਟੱਲੀ ਦਾ 90 ਸਾਲ ਦੀ ਉਮਰ ਵਿਚ ਦੇਹਾਂਤ ਹੋ […]

ਤਾਜ਼ਾ ਖ਼ਬਰਾਂ, ਦੇਸ਼
January 26, 2026
167 views 5 secs 0

‘ਅੰਮ੍ਰਿਤਸਰ: ਮਿਸਿਜ਼ ਗਾਂਧੀਜ਼ ਲਾਸਟ ਬੈਟਲ’ ਪੁਸਤਕ ਦੇ ਲੇਖਕ ਅਤੇ ਬੀ.ਬੀ.ਸੀ. ਦੇ ਸੀਨੀਅਰ ਪੱਤਰਕਾਰ ਮਾਰਕ ਟੱਲੀ ਦਾ ਦੇਹਾਂਤ

ਨਵੀਂ ਦਿੱਲੀ: ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਤਤਕਾਲੀ ਭਾਰਤੀ ਸਰਕਾਰ ਵਲੋਂ ਕੀਤੇ ਗਏ ਹਮਲੇ ਅਤੇ ਸਿੱਖ ਨਸਲਕੁਸ਼ੀ ਨਾਲ ਸੰਬੰਧਤ ਬੇਹੱਦ ਅਹਿਮ ਤੱਥਾਂ ਨੂੰ ਉਭਰਨ ਵਾਲੀ ਅਤੇ ਸਿੱਖ ਹਲਕਿਆਂ ਵਿਚ ਚਰਚਿਤ ਪੁਸਤਕ ਲਿਖਣ ਵਾਲੇ ਲਿਖਣ ਬੀ. ਬੀ. ਸੀ. ਦੇ ਪੱਤਰਕਾਰ ਤੇ ਲੇਖਕ ਮਿ. ਮਾਰਕ ਟੱਲੀ ਦਾ 90 ਸਾਲ ਦੀ ਉਮਰ ਵਿਚ ਦੇਹਾਂਤ ਹੋ […]

ਤਾਜ਼ਾ ਖ਼ਬਰਾਂ, ਦੇਸ਼
January 22, 2026
158 views 0 secs 0

ਸਿੱਖਾਂ ਲਈ ਇਕ ਹੋਰ ਕਾਲਾ ਦਿਨ: ਦਿੱਲੀ ਅਦਾਲਤ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਬਰੀ

84 ਦੇ ਦੰਗਿਆਂ ਦੌਰਾਨ ਜਨਕਪੁਰੀ ਤੇ ਵਿਕਾਸਪੁਰੀ ਹਿੰਸਾ ਕੇਸ ’ਚ ਮਿਲੀ ਰਾਹਤ ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਡੀ.ਆਈ.ਜੀ. ਵਿਨੈ ਸਿੰਘ ਨੇ ਪਿਛਲੇ ਸਾਲ ਦਸੰਬਰ ਵਿੱਚ ਮਾਮਲੇ […]

ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਉਣ ’ਤੇ ਕਾਰਵਾਈ ਦੀ ਕੀਤੀ ਮੰਗ

-ਦਿੱਲੀ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਬਾਰੇ ਵਰਤੇ ਸ਼ਬਦਾਂ ਲਈ ਪਰਚਾ ਦਰਜ ਕਰਨ ਲਈ ਦਿੱਤੀ ਦਰਖ਼ਾਸਤ ਦਿੱਲੀ/ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਗੁਰੂ […]

ਤਾਜ਼ਾ ਖ਼ਬਰਾਂ, ਦੇਸ਼
January 20, 2026
155 views 0 secs 0

ਮੁੱਖ ਮੰਤਰੀ ਫੜਨਵੀਸ ਤੇ ਸੰਤ ਗਿ.ਹਰਨਾਮ ਸਿੰਘ ਖਾਲਸਾ ਨੇ ਵਫ਼ਦ ਭੇਜ ਸ੍ਰੀ ਹਜ਼ੂਰ ਸਾਹਿਬ ਆਉਣ ਦਾ ਦਿੱਤਾ ਸੱਦਾ

ਨਵੀਂ ਦਿੱਲੀ: ‘ਹਿੰਦ ਦੀ ਚਾਦਰ’ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ 24 ਤੇ 25 ਜਨਵਰੀ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਰਾਜ ਪੱਧਰੀ ਹੋ ਰਹੇ ਦੋ ਦਿਨਾਂ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਕੇਂਦਰੀ ਗ੍ਰਹਿ ਅਮਿਤ ਸ਼ਾਹ ਨੂੰ ਵਿਸ਼ੇਸ਼ ਤੌਰ ‘ਤੇ ਅੱਜ ਸੱਦਾ-ਪੱਤਰ ਦਿੱਤਾ ਗਿਆ।ਮਹਾਂਰਾਸ਼ਟਰ ਦੇ ਮੁੱਖ […]