ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਲੀ ਕਮੇਟੀ ਨੇ ਸੌਂਪੀ ਵੱਡੀ ਜ਼ਿੰਮੇਵਾਰੀ, ਪਾਸ ਕੀਤੇ 3 ਅਹਿਮ ਮਤੇ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਵੱਡੀ ਪੰਥਕ ਕਨਵੈਨਸ਼ਨ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾ-ਮੁਕਤੀ ਨੂੰ ਰੱਦ ਕਰ ਦਿੱਤਾ ਗਿਆ ਹੈ । ਪੰਥਕ ਕਨਵੈਨਸ਼ਨ ਵਿਚ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸ਼ਵ ਪੱਧਰ ‘ਤੇ […]

ਤਾਜ਼ਾ ਖ਼ਬਰਾਂ, ਦੇਸ਼
February 18, 2025
282 views 0 secs 0

ਵਕੀਲਾਂ ਦੀ ਹੜ੍ਹਤਾਲ ਕਾਰਨ ਸੱਜਣ ਕੁਮਾਰ ‘ਤੇ ਅਦਾਲਤ ਦਾ ਫ਼ੈਸਲਾ ਅੱਜ ਵੀ ਟਲਿਆ

1984 ਦੇ ਸਿੱਖ ਨਸਲਕੁਸ਼ੀ ਮਾਮਲੇ ਵਿੱਚ 41 ਸਾਲ ਬਾਅਦ ਵੀ ਨਿਆਂ ਦੀ ਲੜਾਈ ਜਾਰੀ ਹੈ। ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋ ਸਿੱਖਾਂ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਅੱਜ (18 ਫਰਵਰੀ) ਉਸ ਦੀ ਸਜ਼ਾ ਸੁਣਾਈ ਜਾਣੀ ਸੀ ਪਰ ਰਾਊਸ ਐਵੇਨਿਊ ਅਦਾਲਤ ਨੇ ਬਹਿਸ ਮੁਲਤਵੀ ਕਰ ਦਿੱਤੀ। ਉਧਰ ਸ਼ਿਕਾਇਤਕਰਤਾ ਵੱਲੋਂ ਪੇਸ਼ […]

ਡਿਪੋਰਟ ਕੀਤੇ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰਨੀਆਂ ਨਿੰਦਣਯੋਗ: ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰ ਕੇ ਇਥੇ ਲਿਆਂਦਾ ਗਿਆ ਹੈ, ਜੋ ਨਿੰਦਣਯੋਗ ਕਾਰਵਾਈ ਹੈ।

ਸੰਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਜਦੋਂ ਡਿਪੋਰਟ ਹੋਣ ਵਾਲੇ ਨੌਜਵਾਨਾਂ ਨੂੰ ਹੱਥਕੜੀਆਂ ਪਾਈਆਂ ਜਾ ਰਹੀਆਂ ਸਨ, ਉਸੇ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਵਿੱਚ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਹੱਥ ਮਿਲਾ ਰਹੇ ਸਨ। ਕੋਲੰਬੀਆ ਵਰਗੇ ਛੋਟੇ-ਛੋਟੇ ਦੇਸ਼ਾਂ ਦੇ ਲੋਕਾਂ ਨੂੰ ਤਾ ਅਮਰੀਕਾ ਪੂਰੇ ਸਨਮਾਨ ਨਾਲ ਵਾਪਸ ਭੇਜ ਰਿਹਾ ਹੈ ਪਰ ਭਾਰਤ ਲਈ ਇਹ ਮਿਆਰ ਨਹੀਂ। ਉਹਨਾਂ ਕਿਹਾ ਕਿ ਭਾਰਤ ਦੀ ਸਰਕਾਰ ਨੇ ਆਪਣੇ ਹੀ ਨਾਗਰਿਕਾਂ ਦੀ ਇਜ਼ਤ ਬਚਾਉਣ ਲਈ ਕੋਈ ਕੋਸ਼ਿਸ਼ ਨਹੀਂ ਕੀਤੀ।

ਭਾਰਤੀ ਮੀਡੀਆ ਭਾਵੇਂ ਭਾਰਤ ਨੂੰ ‘ਵਿਸ਼ਵਗੁਰੂ’ ਦੱਸਣ ਦਾ ਦਾਅਵਾ ਕਰਦਾ ਹੈ, ਪਰ ਹਕੀਕਤ ਇਹ ਹੈ ਕਿ ਇਥੇ ਦੇ ਨਾਗਰਿਕ, ਭਾਵੇਂ ਉਹ ਗੈਰਕਾਨੂੰਨੀ ਹੀ ਸਹੀ ਉਨ੍ਹਾਂ ਨੂੰ ਕੈਦੀਆਂ ਵਾਂਗ ਫੌਜੀ ਜਹਾਜ਼ਾਂ ‘ਚ ਵਾਪਸ ਭੇਜਿਆ ਜਾ ਰਿਹਾ ਹੈ। ਉੱਧਰ ਹੋਰ ਦੇਸ਼ ਆਪਣੇ ਡਿਪੋਰਟੀਆਂ ਨੂੰ ਸਿਵਲ ਜਹਾਜ਼ਾਂ ਵਿੱਚ ਇਜ਼ਤ ਨਾਲ ਭੇਜ ਰਹੇ ਹਨ।

ਤਾਜ਼ਾ ਖ਼ਬਰਾਂ, ਦੇਸ਼
February 14, 2025
141 views 0 secs 0

ਅਕਾਲੀ ਦਲ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਤਿੱਖਾ ਹਮਲਾ – ਧਾਰਮਿਕ ਸੰਸਥਾਵਾਂ ‘ਤੇ ਰਾਜਨੀਤਕ ਦਬਾਅ !

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦੇ ਹੋਏ ਦੋ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਉਨ੍ਹਾਂ ‘ਤੇ ਭਾਜਪਾ ਨਾਲ ਸੰਬੰਧ ਹੋਣ ਦੇ ਆਰੋਪ ਲਗਾਉਂਦਾ ਆਇਆ ਹੈ ਪਰ ਹਕੀਕਤ ਇਹ ਹੈ ਕਿ ਸੁਖਬੀਰ ਬਾਦਲ ਦੀ ਧੀ […]

ਤਾਜ਼ਾ ਖ਼ਬਰਾਂ, ਦੇਸ਼, ਪੰਜਾਬ
February 13, 2025
194 views 0 secs 0

ਸੱਜਣ ਕੁਮਾਰ ਦੋਸ਼ੀ ਸਾਬਿਤ ਹੋਣ ਵਿਚ ਚਾਰ ਦਹਾਕੇ – ਸਾਂਸਦ ਭਾਈ ਖ਼ਾਲਸਾ ਵੱਲੋਂ ਦੋਹਰੇ ਕਾਨੂੰਨ ‘ਤੇ ਸਵਾਲ

ਦਿੱਲੀ ਦੀ ਇੱਕ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਸਿਰਫ਼ ਦੋ ਸਿੱਖਾਂ ਦੇ ਕਤਲ ਲਈ ਦੋਸ਼ੀ ਕਰਾਰ ਦਿੱਤਾ ਗਿਆ ਹੈ ਹਾਲਾਂਕਿ ਉਹ 1984 ਸਿੱਖ ਨਸਲਕੁਸ਼ੀ ਲਈ ਸਿੱਧਾ ਜ਼ਿੰਮੇਵਾਰ ਹੈ। ਕੇਵਲ ਦੋ ਹੱਤਿਆਵਾਂ ਦਾ ਦੋਸ਼ ਸਾਬਿਤ ਕਰਨ ਵਿਚ ਹੀ ਭਾਰਤੀ ਨਿਆਂਪਾਲਿਕਾ ਨੂੰ ਚਾਰ ਦਹਾਕੇ ਲੱਗ ਜਾਣਾ ਇੱਕ ਵੱਡਾ ਸਵਾਲ ਖੜ੍ਹਾ ਕਰਦਾ ਹੈ। ਇਹ ਗੱਲ ਫਰੀਦਕੋਟ ਤੋਂ ਮੈਂਬਰ […]