ਤਾਜ਼ਾ ਖ਼ਬਰਾਂ, ਪੰਜਾਬ
March 25, 2025
85 views 4 secs 0

ਸਿਸੋਦੀਆ ਦੀ ਇੰਚਾਰਜੀ: ਆਪ ਸਰਕਾਰ ਵੱਲੋਂ ਦਿੱਲੀ ਦੀ ਗੁਲਾਮੀ ਵਧਾਉਣ ਦਾ ਹੋਰ ਵੱਡਾ ਕਦਮ

ਪਰ ਸਿਸੋਦੀਆ ਦੇ ਇਹ ਵਾਅਦੇ ਖੋਖਲੇ ਨਹੀਂ? ਉਹ ਖ਼ੁਦ 2023 ’ਚ ਸ਼ਰਾਬ ਘਪਲੇ ’ਚ ਜੇਲ੍ਹ ਗਏ ਸਨ ਅਤੇ ਹੁਣ 1300 ਕਰੋੜ ਦੇ ਕਲਾਸਰੂਮ ਘੁਟਾਲੇ ਦਾ ਕੇਸ ਝੱਲ ਰਹੇ ਹਨ। ਅਜਿਹੇ ਆਗੂ ਨੂੰ ਪੰਜਾਬ ਦੀ ਜ਼ਿੰਮੇਵਾਰੀ ਦੇਣਾ ਜਾਇਜ਼ ਨਹੀਂ ਅਤੇ ਇਹ ਦਿੱਲੀ ਦੇ ਹਾਰੇ ਹੋਏ ਨੇਤਾਵਾਂ ਨੂੰ ਪੰਜਾਬ ’ਤੇ ਥੋਪਣ ਦੀ ਸਾਜਿਸ਼ ਹੈ।

ਤਾਜ਼ਾ ਖ਼ਬਰਾਂ, ਪੰਜਾਬ
March 24, 2025
111 views 2 secs 0

ਅਮਨ ਸੂਦ ‘ਤੇ ਸਖ਼ਤ ਕਾਰਵਾਈ: ਪੰਜਾਬ ‘ਚ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਤਹਿਤ ਸੰਮਨ ਜਾਰੀ

ਹਿਮਾਚਲ ਪ੍ਰਦੇਸ਼ ਦੇ ਮਣੀਕਰਨ ਹਲਕੇ ਵਿੱਚ ਸਿੱਖ ਸੰਗਤਾਂ ਦੇ ਵਾਹਨਾਂ ਤੋਂ ਨਿਸ਼ਾਨ ਸਾਹਿਬ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਵਾਲੇ ਝੰਡੇ ਉਤਾਰਨ ਦੇ ਮਾਮਲੇ ਵਿੱਚ ਹੋਟਲ ਮਾਲਕ ਅਮਨ ਸੂਦ ‘ਤੇ ਜਨਤਕ ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਦੇ ਦੋਸ਼ ਲਗਾਏ ਗਏ ਹਨ। ਕੁੱਲੂ ਦੇ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਦੀ ਅਦਾਲਤ ਨੇ ਉਨ੍ਹਾਂ ਨੂੰ 24 […]

ਤਾਜ਼ਾ ਖ਼ਬਰਾਂ, ਪੰਜਾਬ
March 24, 2025
116 views 4 secs 0

ਜਲੰਧਰ ‘ਚ ਪੁਲਿਸ ‘ਤੇ ਨਕਲੀ ਮੁਕਾਬਲੇ ਦੀ ਕੋਸ਼ਿਸ਼ ਦੇ ਇਲਜ਼ਾਮ: CCTV ਫੁਟੇਜ ਨੇ ਖੜ੍ਹੇ ਕੀਤੇ ਸਵਾਲ

ਜਲੰਧਰ, ਪੰਜਾਬ ਵਿੱਚ 23 ਮਾਰਚ ਨੂੰ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸੀਸੀਟੀਵੀ ਫੁਟੇਜ ਵਿੱਚ ਪੰਜਾਬ ਪੁਲਿਸ ਦੇ ਕਰਮਚਾਰੀ ਕਥਿਤ ਤੌਰ ‘ਤੇ ਇੱਕ ਸਿੱਖ ਨੌਜਵਾਨ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਹ ਘਟਨਾ ਦਿਨ-ਦਿਹਾੜੇ ਨੌਜਵਾਨ ਦੇ ਘਰ ਦੇ ਬਾਹਰ ਵਾਪਰੀ, ਜਿਸ ਨੂੰ ਕੁਝ ਲੋਕ ‘ਨਕਲੀ ਪੁਲਿਸ ਮੁਕਾਬਲਾ’ […]

ਤਾਜ਼ਾ ਖ਼ਬਰਾਂ, ਪੰਜਾਬ
March 21, 2025
83 views 23 secs 0

ਕਿਸਾਨ ਅੰਦੋਲਨ ‘ਤੇ ਹਮਲੇ ਤੋਂ ਬਾਅਦ ਮਨੀਸ਼ ਸਿਸੋਦੀਆ ਦੀ ਪੰਜਾਬ ਇੰਚਾਰਜ ਵਜੋਂ ਨਿਯੁਕਤੀ – ਆਪ ਦੇ ਰੰਗਲੇ ਪੰਜਾਬ ਦੀ ਹਕੀਕਤ

ਆਮ ਆਦਮੀ ਪਾਰਟੀ (‘ਆਪ’) ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕਰਕੇ ‘ਆਪਣੀ ਰਾਜਨੀਤੀ ਦਾ ਪ੍ਰਮਾਣ ਦਿੱਤਾ ਹੈ। ਇਹ ਫੈਸਲਾ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਹੋਈ ਰਾਜਨੀਤਿਕ ਮਾਮਲਿਆਂ ਦੀ ਮੀਟਿੰਗ ਦੌਰਾਨ ਲਿਆ ਗਿਆ। ਪਰ ਇਸ ਐਲਾਨ ਨੇ ਕਿਸਾਨ ਆਗੂਆਂ, ਵਿਰੋਧੀ ਧਿਰਾਂ ਅਤੇ ਪੰਜਾਬ ਦੇ […]

ਤਾਜ਼ਾ ਖ਼ਬਰਾਂ, ਪੰਜਾਬ
March 21, 2025
79 views 0 secs 0

ਜਲੰਧਰ ਨਸ਼ਾ ਤਸਕਰਾਂ ਦੇ ਘਰ ਬੁਲਡੋਜ਼ਰ ਨਾਲ ਢਾਹੇ – ਮੁੜ ਪੰਜਾਬ ਵਿਚ ਪੁਲਿਸ ਦੀ ਬੁਲਡੋਜ਼ਰ ਕਾਰਵਾਈ

ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਅੱਜ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਤਿੰਨ ਭਰਾਵਾਂ, ਵਰਿੰਦਰ ਸਿੰਘ ਉਰਫ਼ ਮੌਲਾ, ਰੋਹਿਤ ਅਤੇ ਜਤਿੰਦਰ, ਦੇ ਘਰਾਂ ਨੂੰ ਬੁਲਡੋਜ਼ਰ ਦੀ ਮਦਦ ਨਾਲ ਢਾਹ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਇਹ ਤਿੰਨੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਸਨ ਅਤੇ ਉਨ੍ਹਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ। […]

ਤਾਜ਼ਾ ਖ਼ਬਰਾਂ, ਪੰਜਾਬ
March 21, 2025
72 views 4 secs 0

ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ 2 ਸਾਲਾਂ ਤੋਂ ਬਾਅਦ ਅਜਨਾਲਾ ਕੇਸ ‘ਚ ਪੁਲੀਸ ਰਿਮਾਂਡ ‘ਤੇ ਭੇਜਿਆ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ, ਜਿਨ੍ਹਾਂ ਨੂੰ ਪਿਛਲੇ ਦੋ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (NSA) ਤਹਿਤ ਬੰਦ ਰੱਖਿਆ ਗਿਆ ਸੀ, ਅੱਜ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਦਾ ਚਾਰ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ, ਜਿਸ ਦਾ ਮੁੱਖ ਕਾਰਨ ਮੋਬਾਈਲ […]

ਤਾਜ਼ਾ ਖ਼ਬਰਾਂ, ਪੰਜਾਬ
March 20, 2025
128 views 2 secs 0

ਭਾਈ ਅੰਮ੍ਰਿਤਪਾਲ ਸਿੰਘ ਜੀ ਦੇ 7 ਸਾਥੀਆਂ ਨੂੰ ਅੱਜ ਲਿਆਂਦਾ ਜਾਵੇਗਾ ਅਸਾਮ ਤੋਂ ਪੰਜਾਬ; ਜੇਲ੍ਹ ‘ਚ ਹੀ ਰੱਖਣ ਦੀ ਯੋਜਨਾ

ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ, ਜੋ ਪਿਛਲੇ ਲਗਭਗ ਦੋ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ‘ਚ ਬੰਦ ਸਨ, ਨੂੰ ਅੱਜ ਪੰਜਾਬ ਪੁਲਿਸ ਵੱਲੋਂ ਪੰਜਾਬ ਬਦਲੀ ਕੀਤਾ ਜਾ ਰਿਹਾ ਹੈ। ਹਾਲਾਂਕਿ, ਇਹ ਬਦਲੀ ਉਨ੍ਹਾਂ ਦੀ ਰਿਹਾਈ ਨਹੀਂ ਬਲਕਿ ਉਨ੍ਹਾਂ ਨੂੰ ਹੋਰ ਦੇਰ ਤੱਕ ਨਜ਼ਰਬੰਦ ਰੱਖਣ ਦੀ ਨਵੀਂ ਯੋਜਨਾ ਜਾਪਦੀ ਹੈ। ਇਨ੍ਹਾਂ ਸਾਰੇ ਸਿੰਘਾਂ ਨੂੰ […]

ਤਾਜ਼ਾ ਖ਼ਬਰਾਂ, ਪੰਜਾਬ
March 20, 2025
71 views 1 sec 0

ਬਾਪੂ ਤਰਸੇਮ ਸਿੰਘ ਵੱਲੋਂ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੀ ਨਿੰਦਾ, ਪੰਜਾਬ ਸਰਕਾਰ ‘ਤੇ ਲਾਏ ਗੰਭੀਰ ਦੋਸ਼

ਅਕਾਲੀ ਦਲ ਵਾਰਿਸ ਪੰਜਾਬ ਦੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਦੀ ਤਿੱਖੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਵੱਲੋਂ ਸੰਘਰਸ਼ ਕਰ ਰਹੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਨੂੰ ਅਸੰਵਿਧਾਨਿਕ ਕਰਾਰ ਦਿੱਤਾ। ਬਾਪੂ ਤਰਸੇਮ ਸਿੰਘ ਨੇ ਆਮ […]

ਤਾਜ਼ਾ ਖ਼ਬਰਾਂ, ਪੰਜਾਬ
March 20, 2025
81 views 0 secs 0

ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ: ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਗੁਰਬਾਣੀ ਅੰਦਰ ਫੁਰਮਾਣ ਹੈ; ਕਿਰਸਾਣੀ ਕਿਰਸਾਣੁ […]

ਤਾਜ਼ਾ ਖ਼ਬਰਾਂ, ਪੰਜਾਬ
March 20, 2025
77 views 1 sec 0

ਗੱਲਬਾਤ ਬਹਾਨੇ ਕਿਸਾਨਾਂ ਦੀ ਗ੍ਰਿਫਤਾਰੀ ਲੋਕਤੰਤਰ ਦਾ ਘਾਣ- ਐਮ.ਪੀ. ਭਾਈ ਖ਼ਾਲਸਾ

ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਤੰਤਰੀ ਮੁਖੌਟੇ ਅੰਦਰ ਇੱਕ ਕਾਲੀ ਤਾਨਾਸ਼ਾਹੀ ਸਰਕਾਰ ਹੈ ਜਿਸਦਾ ਸਬੂਤ ਕਿਸਾਨਾਂ ਨੂੰ ਗੱਲਬਾਤ ਦੇ ਬਹਾਨੇ ਮੀਟਿੰਗ ਲਈ ਸੱਦ ਕੇ ਗ੍ਰਿਫਤਾਰ ਕਰਨਾ ਹੈ। ਪੰਜਾਬ ਅੰਦਰ ਸਰਕਾਰੀ ਧੱਕੇਸ਼ਾਹੀ ਤੇ ਧੋਖੇਬਾਜ਼ੀ ਦੀਆਂ ਘਟਨਾਵਾਂ ਇਹ ਸਾਬਿਤ ਕਰਦੀਆਂ ਹਨ ਕਿ ਆਪ ਪਾਰਟੀ ਸਰਕਾਰੀ ਤੰਤਰ ਰਾਹੀਂ ਜਨ-ਸੰਘਰਸ਼ ਨੂੰ ਕੁਚਲਣ ਦੀ ਕੋਝੀ ਨੀਤੀ ਉੱਪਰ ਚੱਲ ਰਹੀ ਹੈ। […]