ਖਹਿਰਾ ਵੱਲੋਂ ਭਗਵੰਤ ਮਾਨ ਸਰਕਾਰ ਦੀ ਤਾਨਾਸ਼ਾਹੀ ਦੀ ਤਿੱਖੀ ਨਿੰਦਾ – ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ‘ਤੇ ਹਮਲਾ ਕਰਾਰ ਦਿੱਤਾ
ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਦੱਲੇਵਾਲ ਅਤੇ ਸਰਬਜੀਤ ਸਿੰਘ ਪੰਧੇਰ ਦੀ ਜ਼ਬਰਦਸਤੀ ਅਤੇ ਅਲੋਕਤਾਂਤਰਿਕ ਗ੍ਰਿਫ਼ਤਾਰੀ ਦੀ ਕੜੀ ਨਿੰਦਿਆ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਸ਼ਰਮਨਾਕ ਸਿਆਸੀ ਜ਼ੁਲਮ ਕਰਾਰ ਦਿੰਦਿਆਂ ਕਿਹਾ ਕਿ ਇਹ ਕਾਰਵਾਈ ਮਾਨ ਸਰਕਾਰ ਦੀ ਕਿਸਾਨ-ਵਿਰੋਧੀ ਅਤੇ ਤਾਨਾਸ਼ਾਹੀ […]