ਮੁੰਬਈ ਦੀ ਸਿੱਖ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਖਿਲਾਫ਼ ਰੋਸ, ਸੇਵਾਮੁਕਤ ਕੀਤੇ ਜਥੇਦਾਰਾਂ ਦੀ ਬਹਾਲੀ ਦੀ ਮੰਗ
ਨਵੀ ਮੁੰਬਈ, ਮੁੰਬਈ ਅਤੇ ਮਹਾਰਾਸ਼ਟਰ ਦੀ ਸਿੱਖ ਸੰਗਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਜਥੇਦਾਰਾਂ ਬਦਲਣ ਦੇ ਫੈਸਲੇ ’ਤੇ ਗੰਭੀਰ ਚਿੰਤਾ ਜਤਾਉਂਦਿਆਂ ਉਸ ਦੀ ਵਾਪਸੀ ਦੀ ਮੰਗ ਕੀਤੀ ਹੈ। ਸੰਗਤ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਉਹ ਆਪਣਾ ਫੈਸਲਾ ਵਾਪਸ ਲੈਣ ਅਤੇ ਪੂਰਾ ਕਾਰਜ ਪੰਥਕ ਰਵਾਇਤਾਂ ਅਨੁਸਾਰ […]