ਜਥੇਦਾਰ ਗੜਗੱਜ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਮਬਾਗ ਸਥਿਤ ਹਵਾ ਮਹਿਲ ਵਿਖੇ ਜਗਾਏ ਦੀਵੇ
ਮਹਾਰਾਜਾ ਦੇ ਹਵਾ ਮਹਿਲ ਵਿਖੇ ਘੁੱਪ ਹਨੇਰਾ ਦੇਖ ਕੇ ਪੰਜਾਬ ਸਰਕਾਰ ਦੀ ਅਣਗਹਿਲੀ ਦਾ ਕੀਤੀ ਕਰੜੀ ਆਲੋਚਨਾ ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਅੰਮ੍ਰਿਤਸਰ ਸਥਿਤ ਰਾਮਬਾਗ ਵਿੱਚ ਹਵਾ ਮਹਿਲ ਵਿਖੇ ਬੰਦੀ ਛੋੜ ਦਿਵਸ ਮੌਕੇ ਦੇਸੀ ਘਿਓ ਦੇ ਦੀਵੇ ਜਲਾ ਕੇ ਉਨ੍ਹਾਂ […]
