ਤਾਜ਼ਾ ਖ਼ਬਰਾਂ, ਪੰਜਾਬ
October 06, 2025
204 views 1 sec 0

ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ ਨਿਯੁਕਤ ਵਰਕਿੰਗ ਕਮੇਟੀ ਮੈਂਬਰ

ਪਾਰਟੀ ਦੀ ਚੜ੍ਹਦੀ ਕਲ੍ਹਾ ਅਤੇ ਕੌਮੀ ਏਕਤਾ ਅਤੇ ਸਰਬੱਤ ਦੇ ਲਈ ਹੋਵੇਗੀ ਅਰਦਾਸ ਸ੍ਰੀ ਅੰਮ੍ਰਿਤਸਰ ਸਾਹਿਬ-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ ਨਿਯੁਕਤ ਵਰਕਿੰਗ ਕਮੇਟੀ ਮੈਂਬਰ ਦਿਨ ਮੰਗਲਵਾਰ (7 ਅਕਤੂਬਰ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ।ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਜਾਣਕਾਰੀ ਸਾਂਝਾ ਕੀਤੀ ਗਈ ਹੈ ਕਿ, ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ […]

ਪੰਜਾਬ, ਤਾਜ਼ਾ ਖ਼ਬਰਾਂ
October 03, 2025
190 views 2 secs 0

ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੂੰ ਇਨੋਵਾ ਗੱਡੀ ਭੇਟ

ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਜੀ ਨੂੰ ਪਿੰਡ ਝੀਂਡਾ ਅਤੇ ਰੱਤਕ ਦੀ ਸੰਗਤ ਵੱਲੋਂ ਪ੍ਰਧਾਨ ਸਾਹਿਬ ਦੀ ਸੇਵਾ ਤੋਂ ਖੁਸ਼ ਹੋ ਕੇ ਉਨ੍ਹਾਂ ਨੂੰ ਇਨੋਵਾ ਗੱਡੀ ਭੇਟ ਕੀਤੀ ਗਈ। ਪ੍ਰਧਾਨ ਸਾਹਿਬ ਅਤੇ ਪਿੰਡ ਦੀ ਸੰਗਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਨਤਮਸਤਕ ਹੋਏ। ਪ੍ਰਧਾਨ ਸਾਹਿਬ ਨੇ ਗੁਰੂ ਸਾਹਿਬ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਨੇ […]

ਤਾਜ਼ਾ ਖ਼ਬਰਾਂ, ਪੰਜਾਬ
October 03, 2025
190 views 1 sec 0

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਾਂਦੇ ਸਿੱਖ ਜਥੇ ਨੂੰ ਜਾਣ ਦੀ ਪ੍ਰਵਾਨਗੀ ਦਾ ਸੁਆਗਤ ਕਰਦਿਆਂ ਇਸ ਨੂੰ ਸਿੱਖ ਸੰਗਤਾਂ ਦੀਆਂ ਅਰਦਾਸਾਂ ਦੀ ਸਫ਼ਲਤਾ ਆਖਿਆ […]

ਤਾਜ਼ਾ ਖ਼ਬਰਾਂ, ਪੰਜਾਬ
October 02, 2025
209 views 1 sec 0

ਸ਼੍ਰੋਮਣੀ ਕਮੇਟੀ ਨੇ ਏਆਈ ਤਕਨੀਕ ਦੇ ਮਾਹਿਰਾਂ ਅਤੇ ਵਿਦਵਾਨਾਂ ਨਾਲ ਕੀਤੀ ਇਕੱਤਰਤਾ

ਮਾਹਿਰਾਂ ਨੇ ਭਵਿੱਖ ਦੀਆਂ ਚੁਣੌਤੀਆਂ ਦੇ ਮੱਦੇਨਜ਼ਰ ਇਸ ਦੀ ਹੋ ਰਹੀ ਦੁਰਵਰਤੋਂ ਰੋਕਣ ਲਈ ਦਿੱਤੇ ਕੀਮਤੀ ਸੁਝਾਅ ਮਿਲੇ ਸੁਝਾਵਾਂ ਨੂੰ ਅੰਤ੍ਰਿੰਗ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵਿਚਾਰ ਕੇ ਬਣਾਵਾਂਗੇ ਅਗਲੀ ਨੀਤੀ- ਐਡਵੋਕੇਟ ਧਾਮੀ ਅੰਮ੍ਰਿਤਸਰ-ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਨਾਉਣ ਵਾਸਤੇ ਇਸ ਖੇਤਰ […]

ਸ਼ਤਾਬਦੀ ਦੇ ਪ੍ਰਬੰਧਾਂ ਸਬੰਧੀ ਜਥੇਦਾਰ ਗੜਗੱਜ ਵੱਲੋਂ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ

ਸ੍ਰੀ ਅਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਸਥਿਤ ਆਪਣੇ ਰਿਹਾਇਸ਼ ਦਫ਼ਤਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਾਕੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੀ ਨਵੰਬਰ ਮਹੀਨੇ ਵਿੱਚ […]

ਪੰਜਾਬ, ਤਾਜ਼ਾ ਖ਼ਬਰਾਂ
September 24, 2025
201 views 0 secs 0

ਸ. ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਦਬਾਅ ਪਾਉਣ ਦੀ ਕਾਰਗੁਜ਼ਾਰੀ ਨਿੰਦਣਯੋਗ- ਜਥੇਦਾਰ ਗੜਗੱਜ

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਸ. ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਦਬਾਅ ਬਣਾਉਣ ਦੀ ਨੀਤੀ ਨੂੰ ਅਤਿ ਨਿੰਦਣਯੋਗ ਤੇ ਪੱਖਪਾਤ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ. ਸੰਦੀਪ ਸਿੰਘ […]

ਪੰਜਾਬ, ਤਾਜ਼ਾ ਖ਼ਬਰਾਂ
September 24, 2025
190 views 1 sec 0

ਏਆਈ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ-ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੇ ਵਰਤਾਰੇ ’ਤੇ ਸਰਕਾਰਾਂ ਤੋਂ ਤੁਰੰਤ ਰੋਕ ਦੀ ਮੰਗ ਕੀਤੀ ਹੈ। ਦਫ਼ਤਰ ਤੋਂ ਜਾਰੀ ਬਿਆਨ ’ਚ ਐਡਵੋਕੇਟ ਧਾਮੀ […]

ਪੰਜਾਬ, ਤਾਜ਼ਾ ਖ਼ਬਰਾਂ
September 22, 2025
180 views 1 sec 0

ਨੌਜਵਾਨਾਂ ਨੇ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਵੱਲ ਵਧਾਏ ਕਦਮ, ਹਲਕਾ ਸਨੌਰ, ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਅਕਾਲੀ ਦਲ ਨਾਲ ਡਟੇ

ਨੌਜਵਾਨਾਂ ਦਾ ਖੇਤਰੀ ਪਾਰਟੀ ਨਾਲ ਜੁੜਨਾ ਪੰਜਾਬ ਲਈ ਸ਼ੁੱਭ ਸ਼ਗਨ – ਮੱਖਣ ਬਰਾੜ ਚੰਡੀਗੜ-ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੰਜਾਬ ਦਾ ਨੌਜਵਾਨ ਵਰਗ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਅੱਗੇ ਆ ਰਿਹਾ ਹੈ। ਅੱਜ ਹਲਕਾ ਸਨੌਰ ਦੇ ਸਰਕਲ ਬਹਾਦਰਗੜ੍ਹ ਤੋਂ ਮੌਜੂਦਾ ਸੱਤਾ ਧਿਰ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ […]

ਪੰਜਾਬ, ਤਾਜ਼ਾ ਖ਼ਬਰਾਂ
September 22, 2025
173 views 1 sec 0

ਹੜ੍ਹ ਪੀੜਤਾਂ ਲਈ ਰਾਹਤ ਕਾਰਜਾਂ ’ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਸਹਿਯੋਗ

ਐਡਵੋਕੇਟ ਧਾਮੀ ਨੇ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਦੇਸ਼ ਵਿਦੇਸ਼ ਤੋਂ ਸੰਗਤਾਂ ਲਗਾਤਾਰ ਸਹਾਇਤਾ ਭੇਜ ਰਹੀਆਂ ਹਨ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੱਖ-ਵੱਖ ਸੰਸਥਾਵਾਂ ਅਤੇ ਸੰਗਤਾਂ ਵੱਲੋਂ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ […]

ਤਾਜ਼ਾ ਖ਼ਬਰਾਂ, ਪੰਜਾਬ
September 22, 2025
172 views 0 secs 0

ਸ਼੍ਰੋਮਣੀ ਕਮੇਟੀ ਵੱਲੋਂ ਬ੍ਰਿੰਦਾਵਨ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਬ੍ਰਿੰਦਾਵਨ ‘ਚ ਗੁਰਦੁਆਰਾ ਗੁਰੂ ਨਾਨਕ ਟਿੱਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤਰਫੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ […]