ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਐਡਵੋਕੇਟ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, […]
