ਤਾਜ਼ਾ ਖ਼ਬਰਾਂ, ਪੰਜਾਬ
June 10, 2026
81 views 0 secs 0

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਤੇ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. […]

ਤਾਜ਼ਾ ਖ਼ਬਰਾਂ, ਪੰਜਾਬ
June 08, 2026
90 views 2 secs 0

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ‘ਤੇ 10 ਜੂਨ ਨੂੰ ਪਾਕਿ ਜਾਵੇਗਾ ਜਥਾ, 9 ਜੂਨ ਨੂੰ ਵੰਡੇ ਜਾਣਗੇ ਪਾਸਪੋਰਟ

ਅੰਮ੍ਰਿਤਸਰ- ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 10 ਜੂਨ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਭੇਜਿਆ ਜਾਵੇਗਾ। ਜਥੇ ‘ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੇ ਪਾਸਪੋਰਟ 9 ਜੂਨ ਨੂੰ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਵੰਡੇ ਜਾਣਗੇ। ਜਾਣਕਾਰੀ ਮੁਤਾਬਕ ਜਥੇ ਲਈ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ […]

ਤਾਜ਼ਾ ਖ਼ਬਰਾਂ, ਪੰਜਾਬ
June 07, 2026
82 views 2 secs 0

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਭਾਈ ਅਜੈਬ ਸਿੰਘ ਅਭਿਆਸੀ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ […]

ਤਾਜ਼ਾ ਖ਼ਬਰਾਂ, ਪੰਜਾਬ
June 07, 2026
80 views 3 secs 0

ਪੰਜਾਬ ਸਰਕਾਰ ਨਵੇਂ ਰੂਟ ਨਾਲ ਸ੍ਰੀ ਅਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰੋਜੈਕਟ ਮੁੜ ਕਰੇਗੀ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ-ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ਪ੍ਰੋਜੈਕਟ ਨੂੰ ਦੁਬਾਰਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਹੁਣ ਇਸ ਪ੍ਰੋਜੈਕਟ ਦੇ ਰੂਪ ਵਿੱਚ ਕਾਫ਼ੀ ਬਦਲਾਅ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਇਸੇ ਸਾਲ ਦੀ ਸ਼ੁਰੂਆਤ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਵੱਲੋਂ ਜਤਾਏ ਗਏ ਸਖ਼ਤ ਇਤਰਾਜ਼ਾਂ […]

ਤਾਜ਼ਾ ਖ਼ਬਰਾਂ, ਪੰਜਾਬ
June 06, 2026
78 views 1 sec 0

ਜੂਨ 1984 ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਦਾ ਸੰਦੇਸ਼

ਸ੍ਰੀ ਅੰਮ੍ਰਿਤਸਰ-ਜੂਨ 1984 ਘੱਲੂਘਾਰੇ ਸਮਾਗਮ ਦੇ ਸਹੀਦਾਂ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਦੁਨੀਆ ਦੀ ਵੱਡੀ ਤਾਕਤ ਭਾਰਤੀ ਹਕੂਮਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਫੌਜਾਂ, ਟੈਂਕਾਂ, ਤੋਪਾਂ ਨਾਲ ਹਮਲਾ ਕੀਤਾ ਤਾਂ […]

ਪੰਜਾਬ
June 04, 2026
59 views 12 secs 0

ਸ਼ਬਦ ਦੀ ਵਿਚਾਰ

ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ ॥ ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥ (ਅੰਗ ੧੩੩੦) ਪਹਿਲੇ ਪਾਤਸ਼ਾਹ, ਗੁਰੂ ਨਾਨਕ ਸਾਹਿਬ ਦੁਆਰਾ ਉਚਾਰਨ ਕੀਤੀਆਂ ਇਹ ਪਾਵਨ-ਸਤਰਾਂ ਪ੍ਰਭਾਤੀ ਰਾਗ ਵਿਚ ਦਰਜ ਹਨ । ਇਨ੍ਹਾਂ ਸਤਰਾਂ ਵਿਚ ਗੁਰੂ ਪਾਤਸ਼ਾਹ ਜਾਤ-ਪਾਤੀ ਚੇਤਨਾ ਨੂੰ ਸਖ਼ਤੀ ਨਾਲ ਰੱਦ ਕਰਦੇ ਹੋਏ, ਜੀਵਨ ਦੇ ਮੂਲ-ਸੱਚ ਦੀ ਸੋਝੀ ਹਾਸਲ […]

ਤਾਜ਼ਾ ਖ਼ਬਰਾਂ, ਪੰਜਾਬ
May 21, 2026
83 views 0 secs 0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਸਿੱਖਾਂ ਦੇ ਇਤਰਾਜ਼ਾਂ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵਿਚਕਾਰ ਮੁਲਾਕਾਤ

ਲੁਧਿਆਣਾ-ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਤਿੰਨੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਾਰੇ […]

ਤਾਜ਼ਾ ਖ਼ਬਰਾਂ, ਪੰਜਾਬ
May 16, 2026
91 views 1 sec 0

ਸਤਕਾਰ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

ਅੰਮ੍ਰਿਤਸਰ-ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਜਾਣਕਾਰੀ ਭਰਪੂਰ ਫਲੈਕਸ ਬੋਰਡ ਲਗਾਏ ਗਏ ਹਨ। ਇਨ੍ਹਾਂ […]

ਤਾਜ਼ਾ ਖ਼ਬਰਾਂ, ਪੰਜਾਬ
May 15, 2026
93 views 3 secs 0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ

ਮੋਹਾਲੀ-‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿੱਚ ਧਾਰਮਿਕ ਮਸਲਿਆਂ ਸੰਬੰਧੀ ਖ਼ਦਸ਼ਿਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਸਮੂਹ ਗ੍ਰੰਥੀ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਿੰਘਾਂ ਵੱਲੋਂ ਇਸ ਐਕਟ ’ਤੇ ਵਿਚਾਰ-ਵਟਾਂਦਰਾ ਕਰਦਿਆਂ ਇਸ ਕਾਨੂੰਨ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ। […]

ਹਲਕਾ ਸ਼ਾਹਕੋਟ/ਨਕੋਦਰ ਗੁ: ਬਾਬਾ ਸੁਖਚੈਨ ਦਾਸ ਜੀ ਬਾਜਵਾਂ ਕਲਾਂ ਵਿਖੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਗ੍ਰੰਥੀ ਸਿੰਘਾਂ, ਪ੍ਰਬੰਧਕ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਇਕੱਤਰਤਾ

ਹਲਕਾ ਸ਼ਾਹਕੋਟ/ਨਕੋਦਰ ਗੁ: ਬਾਬਾ ਸੁਖਚੈਨ ਦਾਸ ਜੀ ਬਾਜਵਾਂ ਕਲਾਂ ਵਿਖੇ ਜਥੇਦਾਰ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ, ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅਗਵਾਈ ਹੇਠ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ ਗ੍ਰੰਥੀ ਸਿੰਘਾਂ, ਪ੍ਰਬੰਧਕ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਇਕੱਤਰਤਾ ਇਸ ਇਕੱਤਰਤਾ ਵਿੱਚ ਐਕਟ ਉੱਤੇ ਗੰਭੀਰ ਵਿਚਾਰ-ਵਟਾਂਦਰਾ ਕਰਦਿਆਂ ਵਿਚਾਰਿਆ ਗਿਆ ਕਿ […]