ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਮੈਂਬਰਸ਼ਿਪ ਹੋਈ ਸ਼ੁਰੂ – ਪੰਜਾਬੀਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ
ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਥਾਪਨਾ ਤੋਂ ਬਾਅਦ, ਪੰਜਾਬ ‘ਚ ਇਸ ਦੀ ਭਰਪੂਰ ਚਰਚਾ ਹੋ ਰਹੀ ਹੈ। ਬਸੰਤ ਪੰਚਮੀ ਦੇ ਦਿਨ ਸ੍ਰੀ ਅੰਮ੍ਰਿਤਸਰ ਦੀ ਧਰਤੀ ‘ਤੇ ਪਾਰਟੀ ਦੇ ਆਗੂਆਂ ਵੱਲੋਂ ਮੈਂਬਰਸ਼ਿਪ ਕੈਂਪ ਲਗਾਇਆ ਗਿਆ, ਜਿੱਥੇ ਨੌਜਵਾਨ, ਬਜ਼ੁਰਗ ਅਤੇ ਬੀਬੀਆਂ ਵੱਲੋਂ ਵੱਡੀ ਗਿਣਤੀ ‘ਚ ਪਾਰਟੀ ਦੀ ਮੈਂਬਰਸ਼ਿਪ ਲਈ ਹਿੱਸਾ ਲਿਆ ਗਿਆ। […]