ਭਾਈ ਰਾਜੋਆਣਾ ਨੂੰ ਇਲਾਜ ਲਈ ਪੀਜੀਆਈ ਲਿਆਂਦਾ, ਬੰਦੀ ਸਿੰਘਾਂ ਲਈ ਅਜੇ ਵੀ ਨਿਆਂਹੀ ਇਨਸਾਫ਼ ਕਿਉਂ ਨਹੀਂ?
ਸਰਕਾਰੀ ਤਸ਼ੱਦਦ ਢਾਹੁਣ ਵਾਲੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਫਾਂਸੀ ਦੀ ਸਜ਼ਾ ਪ੍ਰਾਪਤ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਅੱਖਾਂ ਦੀ ਜਾਂਚ ਲਈ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਪੀਜੀਆਈ, ਚੰਡੀਗੜ੍ਹ ਲਿਜਾਇਆ ਗਿਆ। ਡੀਐਸਪੀ ਸਾਈਬਰ ਕ੍ਰਾਈਮ ਅਸਵੰਤ ਸਿੰਘ ਧਾਲੀਵਾਲ ਅਤੇ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਦੀ ਅਗਵਾਈ ਵਿੱਚ […]
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 7 ਮੈਂਬਰੀ ਭਰਤੀ ਕਮੇਟੀ ਦੀ ਮੀਟਿੰਗ ਮੁਲਤਵੀ, ਅਗਲੀ ਮੀਟਿੰਗ ਹੁਣ 13 ਫਰਵਰੀ ਨੂੰ ਹੋਵੇਗੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਣਾਈ ਗਈ 7 ਮੈਂਬਰੀ ਭਰਤੀ ਕਮੇਟੀ ਦੀ ਮੀਟਿੰਗ, ਜੋ 11 ਫਰਵਰੀ ਨੂੰ ਪਟਿਆਲਾ ਵਿਖੇ ਹੋਣੀ ਸੀ, ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ […]
ਪ੍ਰਸਿੱਧ ਸਿੱਖ ਚਿੱਤਰਕਾਰ ਸਰਦਾਰ ਜਰਨੈਲ ਸਿੰਘ ਦਾ ਦੇਹਾਂਤ
ਸਿੱਖ ਇਤਿਹਾਸ ਨੂੰ ਆਪਣੀਆਂ ਕਲਾਕਾਰੀਆਂ ਰਾਹੀਂ ਜੀਵੰਤ ਬਣਾਉਣ ਵਾਲੇ ਪ੍ਰਸਿੱਧ ਚਿੱਤਰਕਾਰ ਸਰਦਾਰ ਜਰਨੈਲ ਸਿੰਘ ਹੁਣ ਇਸ ਫਾਨੀ ਸੰਸਾਰ ਵਿਚ ਨਹੀਂ ਰਹੇ। ਉਨ੍ਹਾਂ ਦੀ ਚਿੱਤਰਕਾਰੀ ਸਿੱਖ ਇਤਿਹਾਸ ਦੀ ਮਹਾਨ ਘਟਨਾਵਾਂ, ਸ਼ਹੀਦਾਂ ਦੀ ਬਹਾਦਰੀ ਅਤੇ ਗੁਰਮਤਿ ਜੀਵਨਸ਼ੈਲੀ ਨੂੰ ਦਰਸਾਉਣ ਲਈ ਮਸ਼ਹੂਰ ਸੀ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਣਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਦੁਖ […]
